Home » Archives for dailykhabar » Page 754

Author - dailykhabar

Home Page News • India • India News

ਨੂਪੁਰ ਸ਼ਰਮਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਐਫਆਈਆਰਜ਼ ਦਿੱਲੀ ਤਬਦੀਲ ਕਰਨ ਦੇ ਦਿੱਤੇ ਨਿਰਦੇਸ਼…

ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨੁਪੁਰ ਸ਼ਰਮਾ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਨੁਪੁਰ ਸ਼ਰਮਾ...

Home Page News • India • India News

ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਅੱਜ ਸੁਣਾਏਗਾ ਫੈਸਲਾ…

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ ‘ਚ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਨਿਯਮਤ...

Home Page News • India • India News

ਕੈਪਟਨ ਅਮਰਿੰਦਰ ਨੇ PM ਮੋਦੀ ਨੂੰ ਕੀਤੀ ਅਪੀਲ,ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਕੀਤਾ ਜਾਵੇ ਰਿਹਾਅ…

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਸਾਰੇ...

Home Page News • India • India News

PM ਮੋਦੀ ਕੋਲ ਹੈ 2.23 ਕਰੋੜ ਰੁਪਏ ਦੀ ਚੱਲ ਜਾਇਦਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕੁੱਲ ਜਮ੍ਹਾਂ ਰਕਮਾਂ ਵਿੱਚ 2.23 ਕਰੋੜ ਰੁਪਏ ਦੀ ਨਿੱਜੀ ਜਾਇਦਾਦ ਹੈ। ਇਸ ਦਾ ਜ਼ਿਆਦਾਤਰ ਪੈਸਾ ਬੈਂਕ ਵਿੱਚ ਜਮ੍ਹਾ ਹੈ। ਉਸ ਕੋਲ ਫਿਲਹਾਲ ਕੋਈ ਅਚੱਲ...

Home Page News • India • India News

ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਮਾਮਲੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਭੁੱਲਰ ਸਨ ਮੌਕੇ ਤੇ ਮੌਜੂਦ, ਖਹਿਰਾ ਨੇ ਕੀਤਾ ਜਾਰੀ ਵੀਡੀਓ

ਕਾਂਗਰਸ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਟਵੀਟ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅੰਦੋਲਨ ਵਿੱਚ ਦੀਪ ਸਿੱਧੂ ਦੇ ਨਾਲ ਖੜ੍ਹੇ ਨਜ਼ਰ ਆ...

Home Page News • New Zealand Local News • NewZealand

ਆਕਲੈਂਡ ਦੇ ਮਾਊਂਟ ਰੋਸਕਿਲ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਜ਼ਖਮੀ…

ਆਕਲੈਂਡ(ਬਲਜਿੰਦਰ ਸਿੰਘ)ਅੱਜ ਤੜਕੇ ਸਵੇਰ ਆਕਲੈਂਡ ਦੇ ਮਾਊਂਟ ਰੋਸਕਿਲ ਵਿੱਚ ਏਅਰ ਗਨ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਹੈ।ਘਟਨਾ ਤੜਕੇ ਸਵੇਰੇ 3.10 ਵਜੇ...

Home Page News • World • World News

ਜੋਅ ਬਾਈਡੇਨ 280 ਅਰਬ ਡਾਲਰ ਦੇ ਚਿਪਸ ਐਕਟ ‘ਤੇ ਕਰਨਗੇ ਦਸਤਖ਼ਤ…

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ 280 ਅਰਬ ਡਾਲਰ ਦੇ ਦੋ-ਪੱਖੀ ਬਿੱਲ ‘ਤੇ ਦਸਤਖਤ ਕਰਨ ਦੀ ਤਿਆਰੀ ਕਰ ਰਹੇ ਹਨ। ਬਿੱਲ ਦਾ ਉਦੇਸ਼ ਅਮਰੀਕਾ ਵਿੱਚ ਉੱਚ-ਤਕਨੀਕੀ ਨਿਰਮਾਣ ਨੂੰ...

Home Page News • India • India News

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਅਪੀਲ…

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਨਿਊਯਾਰਕ...

Home Page News • New Zealand Local News • NewZealand

ਟੌਪੋ ‘ਚ ਕਥਿਤ ਤੌਰ ‘ਤੇ ਵਿਰੋਧੀ ਗੈਂਗ ਦੇ ਮੈਂਬਰਾਂ ਨਾਲ ਹੋਏ ਝਗੜੇ ਤੋਂ ਬਾਅਦ 10 ਲੋਕਾਂ ‘ਤੇ ਦੋਸ਼ ਦਾਇਰ…

ਆਕਲੈਂਡ(ਬਲਜਿੰਦਰ ਸਿੰਘ)ਜੁਲਾਈ ਦੇ ਸ਼ੁਰੂ ਵਿੱਚ ਟੌਪੋ ਸ਼ਹਿਰ ਦੀ ਵਿਅਸਤ ਗਲੀ ਵਿੱਚ ਕਥਿਤ ਤੌਰ ‘ਤੇ ਵਿਰੋਧੀ ਗੈਂਗ ਦੇ ਮੈਂਬਰਾਂ ਨਾਲ ਹੋਏ ਝਗੜੇ ਤੋਂ ਬਾਅਦ 10 ਲੋਕਾਂ...