Home » Archives for dailykhabar » Page 141

Author - dailykhabar

Home Page News India India News

20 ਜੁਲਾਈ ਨੂੰ ਕੀਤਾ ਜਾਵੇਗਾ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ…

ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ, 114 ਸਾਲਾ ਫੌਜਾ ਸਿੰਘ ਦਾ ਅੰਤਿਮ ਸੰਸਕਾਰ 20 ਜੁਲਾਈ ਨੂੰ ਦੁਪਹਿਰ 12:00 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ...

Home Page News New Zealand Local News NewZealand

ਆਕਲੈਂਡ ਦੇ ਇੱਕ ਸਕੂਲ ਨੂੰ ਕੀਤਾ ਗਿਆ ਲਾਕਡਾਊਨ…

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਗਰਲਜ਼ ਹਾਈ ਸਕੂਲ ਕਾਰਮੇਲ ਕਾਲਜ ਅੱਜ ਦੁਪਹਿਰ ਨੂੰ ਤਾਲਾਬੰਦ ਕੀਤੇ ਜਾਣ ਦੀ ਖ਼ਬਰ ਹੈ।ਨੌਰਥ ਸ਼ੋਰ ਸਕੂਲ ਨੇ ਮਾਪਿਆਂ ਨੂੰ ਇੱਕ ਸੁਨੇਹਾ ਪੋਸਟ ਕੀਤਾ...

Home Page News India India News

ਅਭੈ ਚੌਟਾਲਾ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਤੋਂ ਕਾਰਵਾਈ ਦੀ ਕੀਤੀ ਮੰਗ…

ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਰਾਸ਼ਟਰੀ ਪ੍ਰਧਾਨ ਅਭੈ ਚੌਟਾਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਦੇ ਪੁੱਤਰ ਕਰਨ ਸਿੰਘ ਚੌਟਾਲਾ ਨੇ ਚੰਡੀਗੜ੍ਹ ਸੈਕਟਰ-3 ਪੁਲਿਸ...

Home Page News World World News

ਅਮਰੀਕਾ ਦੇ ਅਲਾਸਕਾ ‘ਚ 7.3 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ…

ਅਮਰੀਕਾ ਦੇ ਅਲਾਸਕਾ ਵਿੱਚ ਇੱਕ ਤੇਜ਼ ਭੂਚਾਲ ਆਇਆ ਹੈ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨਸੀਐਸ) ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਵੀਰਵਾਰ (ਸਥਾਨਕ ਸਮੇਂ) ਸਵੇਰੇ ਅਲਾਸਕਾ...

Home Page News New Zealand Local News NewZealand

ਹਾਕਸ-ਬੇਅ ‘ਚ ਅੱਜ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਕਈ ਵਿਅਕਤੀ ਜ਼ਖਮੀ…

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਹਾਕਸ ਬੇਅ ਦੇ ਆਲੇ-ਦੁਆਲੇ ਕਈ ਹਾਦਸਿਆਂ ਤੋਂ ਬਾਅਦ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਇੱਕ ਹਾਈਵੇਅ ਦੇ ਬੰਦ ਹੋਣ ਦੀ ਖ਼ਬਰ ਹੈ।ਪੁਲਿਸ ਨੂੰ...

Home Page News India World World News

ਅਮਰੀਕਾ ’ਚ ਨਸ਼ਾ ਤਸਕਰੀ ਦੇ ਦੋਸ਼ ‘ਚ ਭਾਰਤੀ-ਕੈਨੇਡੀਅਨ ਗੈਂਗਸਟਰ ਗ੍ਰਿਫ਼ਤਾਰ…

ਭਾਰਤੀ-ਕੈਨੇਡੀਅਨ ਗੈਂਗਸਟਰ ਨੂੰ ਅਮਰੀਕਾ ’ਚ ਇਕ ਬਦਨਾਮ ਆਇਰਿਸ਼ ਗਿਰੋਹ ਦੇ ਨਾਲ ਮਿਲ ਕੇ ਅੰਤਰਰਾਸ਼ਟਰੀ ਪੱਧਰ ’ਤੇ ਡਰੱਗ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਓਪਿੰਦਰ ਸਿੰਘ...

Home Page News New Zealand Local News NewZealand

ਹਾਕਸ ਬੇਅ ‘ਚ ਪਹੁੰਚੀ ਹਥਿਆਰਬੰਦ ਪੁਲਿਸ,ਕੁੱਝ ਗਲੀਆਂ ਦੀ ਕੀਤੀ ਗਈ ਘੇਰਾਬੰਦੀ…..

ਆਕਲੈਂਡ(ਬਲਜਿੰਦਰ ਰੰਧਾਵਾ)ਹਾਕਸ ਬੇਅ ਹਥਿਆਰਬੰਦ ਪੁਲਿਸ ਵੱਲੋਂ ਇੱਕ ਰਿਹਾਇਸ਼ੀ ਗਲੀ ਦੀ ਘੇਰਾਬੰਦੀ ਕੀਤੀ ਗਈ ਹੈ। Whakatu ਇਲਾਕੇ ‘ਚ Buckingham St ਅਤੇ Ngaruroro Ave...

Home Page News India India News

ਮੋਹਾਲੀ ਕੋਰਟ ਦੀ ਰੇਡ ’ਤੇ ਰੋਕ ਤੋਂ ਬਾਅਦ ਵਿਜੀਲੈਂਸ ਦਾ ਮਜੀਠੀਆ ਦੇ ਘਰ ਛਾਪਾ, ਅੰਮ੍ਰਿਤਸਰ ’ਚ ਪਰਿਵਾਰ ਦੇ ਮੈਂਬਰਾਂ ਤੋਂ ਚਾਰ ਘੰਟੇ ਕੀਤੀ ਪੁੱਛਗਿੱਛ…

ਅਕਾਲੀ-ਭਾਜਪਾ ਸਰਕਾਰ ’ਚ ਮੰਤਰੀ ਰਹੇ ਬਿਕਰਮ ਸਿੰਘ ਮਜੀਠੀਆ ਦੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਵਿਜੀਲੈਂਸ ਮੋਹਾਲੀ ਦੀ ਟੀਮ ਨੇ ਬੁੱਧਵਾਰ ਨੂੰ ਵੀ ਛਾਪਾ ਮਾਰਿਆ। ਪਤਾ ਲੱਗਾ ਹੈ ਕਿ...

Home Page News India World World News

ਕੈਨੇਡਾ ‘ਚ ਦੋ ਭਾਰਤੀ ਨੌਜਵਾਨਾਂ ਨੂੰ ਹੋਈ ਸਜ਼ਾ,ਗੱਡੀ ਨਾਲ ਇੱਕ ਵਿਅਕਤੀ ਨੂੰ ਮਾਰੀ ਸੀ ਟੱਕਰ….

ਕੈਨੇਡਾ ‘ਚ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਨਾਮ ਦੇ ਦੋ ਨੌਜਵਾਨਾ ਨੂੰ ਤਿੰਨ ਸਾਲ ਕੈਦ ਅਤੇ ਤਿੰਨ ਸਾਲ ਲਈ ਗੱਡੀ ਚਲਾਉਣ ‘ਤੇ ਪਾਬੰਦੀ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ...