Home » Archives for dailykhabar » Page 931

Author - dailykhabar

Home Page News • India • India News

ਇੰਡੀਆ ‘ਚ ਆਨਲਾਈਨ ਪੈਸੇ ਦਾ ਲੈਣ -ਦੇਣ ਕਰਨ ਵਾਲਿਆਂ ਲਈ ਵੱਡੀ ਖਬਰ, RBI ਨੇ ਬਦਲਿਆ IMPS ਦਾ ਨਿਯਮ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਆਈਐਮਪੀਐਸ ਸੇਵਾ  ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਹੁਣ ਗਾਹਕ ਇੱਕ ਦਿਨ ਵਿੱਚ 5 ਲੱਖ ਰੁਪਏ ਤੱਕ ਦੇ ਲੈਣ -ਦੇਣ...

Food & Drinks • Health • Home Page News • India

Benefits Of Garlic: ਖਾਲੀ ਪੇਟ ਲਸਣ ਖਾਣ ਦੇ ਕਿੰਨੇ ਫਾਇਦੇ, ਜਾਣ ਕੇ ਰਹਿ ਜਾਓਗੇ ਹੈਰਾਨ

ਅਸੀਂ ਸਾਰੇ ਸਵੇਰ ਵੇਲੇ ਪਾਣੀ ਪੀਣ ਦੇ ਫਾਇਦਿਆਂ ਤੋਂ ਵਾਕਿਫ ਹਾਂ। ਦਿਨ ਦੀ ਸ਼ੁਰੂਆਤ ਸਹੀ ਖਾਣੇ ਤੇ ਡ੍ਰਿੰਕਸ ਨਾਲ ਕਰਨਾ ਸਿਹਤ ਲਈ ਬਹੁਤ ਜ਼ਰੂਰੀ ਹੈ। ਸਭ ਤੋਂ ਪਹਿਲਾਂ ਸਵੇਰੇ ਪਾਣੀ...

Home Page News • New Zealand Local News • NewZealand

ਬੰਬੇ ਹਿੱਲ ਦੇ ਨਜ਼ਦੀਕ ਵਾਪਰੇ ਦਰਦਨਾਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਅੱਜ ਆਕਲੈਂਡ ਦੇ ਰਾਜ ਮਾਰਗ 1 ਤੇ ਬੰਬੇ ਹਿੱਲ ‘ਦੇ ਨਜ਼ਦੀਕ ਵਾਪਰੇ ਭਿਆਨਕ ਟਰੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਇਹ ਦਰਦਨਾਕ...

Home Page News • India • India News

Ram Rahim Case: ਰਾਮ ਰਹੀਮ ਇੱਕ ਹੋਰ ਕੇਸ ‘ਚ ਦੋਸ਼ੀ ਕਰਾਰ

ਇਸ ਸਮੇ ਗੁਰਮੀਤ ਰਾਮ ਰਹੀਮ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ...

Home Page News • India • India News

ਲਖੀਮਪੁਰ ਮੁੱਦੇ ‘ਤੇ ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਨਹੀਂ ਹੋਇਆ ਆਸ਼ੀਸ਼ ਮਿਸ਼ਰਾ…

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋਣੀ ਹੈ। ਵੀਰਵਾਰ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਹੁਣ ਤੱਕ ਵਾਪਰੀਆਂ ਘਟਨਾਵਾਂ ਬਾਰੇ...

Health • Home Page News • Travel • World • World News

ਕੈਨੇਡਾ ਦੀ ਸਰਕਾਰ ਵੱਲੋਂ 12 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾ, ਕਰਮਚਾਰੀਆਂ ਅਤੇ ਯਾਤਰੀਆਂ ਲਈ ਕਰੋਨਾ ਟੀਕਾਕਰਨ ਕੀਤੇ ਲਾਜ਼ਮੀ…

ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁ-ਰੱ-ਖਿ-ਆ ਨੂੰ ਵਧਾ ਦਿੱਤਾ ਗਿਆ ਸੀ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸਾਰੇ ਦੇਸ਼ਾਂ...

Home Page News • Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (08-10-2021)

ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ...

Celebrities • Home Page News • India • India News • World News

ਪੈਂਡੋਰਾ ਪੇਪਰਜ਼ ਘੋਟਾਲਾ ਕੀ ਹੈ, ਜਿਸ ਚ ਅਨਿਲ ਅੰਬਾਨੀ ਤੇ ਸਚਿਨ ਸਣੇ ਕਈ ਭਾਰਤੀਆਂ ਦਾ ਨਾਂ ਆਇਆ ਹੈ…

ਭਾਰਤ ਸਰਕਾਰ ਨੇ ਲੀਕ ਹੋਏ ਪੈਂਡੋਰਾ ਪੇਪਰਜ਼ ਦੀ ਏਜੰਸੀਆਂ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੈਂਡੋਰਾ ਪੇਪਰਜ਼ ਵਿੱਚ 300 ਤੋਂ ਵੱਧ ਭਾਰਤੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚ...

Celebrities • Entertainment • Fashion • Home Page News • India • Music

ਪ੍ਰਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ ਦਿਲ ਦੇ ਹਾਲ ਨੂੰ ਬਿਆਨ ਕਰਦਾ ਰਵਿੰਦਰ ਗਰੇਵਾਲ ਦਾ ਨਵਾਂ ਗੀਤ ‘ਇੱਕ ਫੋਟੋ’ ਹੋਇਆ ਰਿਲੀਜ਼…

ਨੌਜਵਾਨ ਫਰਜ਼ ਤੇ ਕਰਜ਼ ਦੇ ਬੋਝਾਂ ਨੂੰ ਲੈ ਕੇ ਵਿਦੇਸ਼ਾਂ ਵੱਲ ਮੁੱਖ ਕਰਦੇ ਨੇ । ਜਿੱਥੇ ਉਨ੍ਹਾਂ ਨੇ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜਦੋਂ ਉਹ ਸਫਲ ਵੀ ਹੋ ਜਾਂਦੇ ਨੇ...

Celebrities • Home Page News • India • India News

ਅਦਾਲਤ ਨੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਸਮੇਤ ਸਾਰੇ 8 ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

 ‘ਕੋਰਡੇਲੀਆ ਕਰੂਜ਼’ ਡਰੱਗਜ਼ ਪਾਰਟੀ ਮਾਮਲੇ ‘ਚ ਮੁੰਬਈ ਦੀ ਮੈਟਰੋਪੋਲੀਟਨ ਅਦਾਲਤ ਨੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਸਮੇਤ ਸਾਰੇ 8 ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ...