Home » Archives for dailykhabar » Page 455

Author - dailykhabar

Home Page News New Zealand Local News NewZealand

ਬੇ ਆਫ ਪਲੈਂਟੀ ‘ਚ ਹੋਏ ਦਰਦਨਾਕ ਹਾਦਸੇ ਵਿੱਚ ਇੱਕ ਦੀ ਮੌਤ ਦੂਜਾ ਗੰਭੀਰ ਜਖਮੀ…

ਆਕਲੈਂਡ(ਬਲਜਿੰਦਰ ਰੰਧਾਵਾ) ਬੇਅ ਆਫ਼ ਪਲੈਂਟੀ ਵਿੱਚ ਹੋਏ ਇਕ ਵਾਹਨ ਦੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 3.20 ਵਜੇ ਦੇ ਕਰੀਬ ਟੀ- ਪੁਕੀ...

Home Page News India India News

ਪੀਐਮ ਮੋਦੀ ਨੇ ਨਿਊ ਚੰਡੀਗੜ੍ਹ ‘ਚ 660 ਕਰੋੜ ਨਾਲ ਬਣੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬਦਾਸ) ਵਿਖੇ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਪ੍ਰਾਪਤ ਤੇ 660 ਕਰੋੜ ਰੁਪਏ ਨਾਲ ਬਣਾਏ ਟਾਟਾ...

Home Page News New Zealand Local News NewZealand

ਗਲੇਨ ਇਨਸ ਵਿੱਚ ਦੋ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਹੋਈਆਂ ਚਾਰ ਗ੍ਰਿਫਤਾਰੀਆਂ…

ਆਕਲੈਂਡ(ਬਲਜਿੰਦਰ ਰੰਧਾਵਾ)ਪੁਲਿਸ ਨੇ ਪਿਛਲੇ ਦੋ ਮਹੀਨਿਆਂ ਵਿੱਚ ਗਲੇਨ ਇਨਸ ਵਿੱਚ ਹੋਈਆਂ ਦੋ ਗੋਲੀਬਾਰੀ ਦੇ ਸਬੰਧ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਡਿਟੈਕਟਿਵ ਸੀਨੀਅਰ...

COMMUNITY FOCUS Home Page News New Zealand Local News NewZealand

ਸ਼ਹੀਦ-ਏ- ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਵੱਲੋਂ ਹਮਿਲਟਨ ਵਿੱਚ ਮਨਾਇਆਂ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਆਕਲੈਂਡ(ਬਲਜਿੰਦਰ ਰੰਧਾਵਾ)ਵਾਇਕਾਟੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਹਮਿਲਟਨ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਅਗਸਤ ਦਿਨ ਐਤਵਾਰ ਨੂੰ 22 ਰਿਚਮੰਡ...

Home Page News New Zealand Local News NewZealand

ਆਕਲੈਂਡ ਦੇ ਨੌਰਥਕੋਟ ‘ਚ ਹੋਏ ਇਕ ਵਿਅਕਤੀ ਦੇ ਕਤਲ ਸਬੰਧੀ ਦੋ ਨੂੰ ਕੀਤਾ ਜਾਵੇਗਾ ਅੱਜ ਕੋਰਟ ਵਿੱਚ ਪੇਸ਼…

ਆਕਲੈਂਡ(ਬਲਜਿੰਦਰ ਰੰਧਾਵਾ)ਨੌਰਥਸ਼ੋਰ ਵਿੱਚ ਹੋਈ ਵਿਅਕਤੀ ਦੀ ਹੱਤਿਆ ਤੋਂ ਬਾਅਦ ਦੋ ਵਿਅਕਤੀਆਂ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।16 ਅਗਸਤ ਦੀ ਰਾਤ 10 ਵਜੇ ਪੁਲਿਸ ਪੁਲਿਸ ਨੂੰ...

Home Page News New Zealand Local News NewZealand

ਨਿਊਜ਼ੀਲੈਂਡ ਵਿੱਚ ਤੇਜ਼ ਹਨੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ

ਆਕਲੈਂਡ(ਬਲਜਿੰਦਰ ਰੰਧਾਵਾ)ਪਿਛਲੇ ਹਫਤੇ ਦੇ ਭਿਆਨਕ ਮੌਸਮ ਤੋਂ ਬਾਅਦ, ਅੱਜ ਅਤੇ ਕੱਲ੍ਹ ਨਿਊਜ਼ੀਲੈਂਡ ਦੇ ਵੱਡੇ ਹਿੱਸਿਆਂ ਵਿੱਚ ਤੇਜ਼ ਹਨੇਰੀ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ।ਆਕਲੈਂਡ...

Home Page News India World News World Sports

ਕੈਨੇਡਾ ਚ 16 ਸਾਲਾ ਦਾ ਸਿੱਖ ਨੌਜਵਾਨ ਬਣਿਆ ਪਾਇਲਟ…

ਔਟਵਾ – ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਨੇ ਉਥੇ ਹੀ ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜਿਲੇ ਨਾਲ ਸੰਬਧਿਤ ਅੰਮ੍ਰਿਤਧਾਰੀ ਸਿੱਖ...

Home Page News New Zealand Local News NewZealand

ਹੁਣ ਫਿਰ ਚੋਰਾਂ ਨੇ ਭੰਨਿਆਂ ਮਾਈਕਲ ਹਿੱਲ ਜਿਊਲਰੀ ਸਟੋਰ…

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੁੱਝ ਸਮੇਂ ਤੋ ਆਕਲੈਂਡ ਵਿੱਚ ਅਪਰਾਧ ਦੀ ਲਹਿਰ ਇੰਨੀ ਜਿਆਦਾ ਵੱਧ ਗਈ ਹੈ ਕਿ ਅੱਜ ਤੜਕੇ ਸਵੇਰ ਆਕਲੈਂਡ ਦੇ ਇੱਕ ਗਹਿਣਿਆਂ ਦੀ ਦੁਕਾਨ ਨੂੰ ਸਿਰਫ਼ ਇੱਕ...

Home Page News India India News

ਆਮ ਆਦਮੀ ਸਰਕਾਰ ਨੇ ਸਿਰਫ਼ ਪੰਜ ਮਹੀਨਿਆਂ ਵਿੱਚ 17,313 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ : ਭਗਵੰਤ ਮਾਨ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ ਮਹੀਨਿਆਂ ਵਿੱਚ ਹੀ 17,313 ਨੌਜਵਾਨਾਂ ਨੂੰ ਸਰਕਾਰੀ...