Home » Archives for dailykhabar » Page 571

Author - dailykhabar

Home Page News NewZealand Punjabi Articules

ਨਿਊਜ਼ੀਲੈਂਡ ਵਿੱਚ ਮਹਿੰਗੇ ਘਰਾਂ ਦੀ ਸਮੱਸਿਆ…* ਸਰਕਾਰ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਮਾਰਨ ਦੀ ਲੋੜ *

ਨਿਊਜ਼ੀਲੈਂਡ ਵਿੱਚ ਪਿਛਲੇ ਕੁੱਝ ਸਾਲਾਂ ਤੋਂ ਲਗਾਤਾਰ ਘਰ ਮਹਿੰਗੇ ਹੋ ਰਹੇ ਹਨ ਜੋ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੇ ਹਨ l ਪਿਛਲੇ 12 ਮਹੀਨਿਆਂ ਦੌਰਾਨ ਨਿਊਜ਼ੀਲੈਂਡ ਵਿੱਚ ਔਸਤਨ...

Home Page News World World News

ਨਿਊਯਾਰਕ ਵਿੱਚ ਗੈਰ ਨਾਗਰਿਕਾਂ ਨੂੰ ਸਿਟੀ ਕੌਂਸਲ ਵੱਲੋਂ ਦਿੱਤਾ ਸਥਾਨਕ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ…

ਇਸ ਸਾਲ ਵਿੱਚ ਭਾਰਤ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਸਨ। ਜਿਸ ਸਦਕਾ...

Home Page News New Zealand Local News NewZealand

“ਕੀਵੀਨਾਮਾ” (ਵੇਖੇ ਦੁਨੀਆ ਦੇ ਰੰਗ) ਕੀਤੀ ਗਈ ਲੋਕ ਅਰਪਣ ।

ਆਕਲੈਂਡ – ਹਰਮੀਕ ਸਿੰਘ – ਨਿਊਜੀਲੈਂਡ ਦੇ ਪੰਜਾਬੀ ਰੇਡੀਓ ਸਪਾਇਸ ਦੇ ਚਰਚਿਤ ਪੇਸ਼ਕਾਰ ਅਤੇ ਪ੍ਰਬੰਧਕ ਸ. ਪਰਮਿੰਦਰ ਸਿੰਘ ( ਪਾਪਾਟੋਏਟੋਏ ) ਹੋਰਾਂ ਦੀ ਪਲੇਠੀ ਪੁਸਤਕ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (09-01-2022)

ਸਲੋਕ ॥ ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ ਮੁਖੁ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (07-01-2022)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ...

Home Page News India India News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ‘ਚ ਕੇਂਦਰ ਸਰਕਾਰ ਦਾ ਵੱਡਾ ਫੈਸਲਾ….

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਵੱਡਾ ਫੈਸਲਾ ਲੈਂਦੇ ਹੋਏ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ।...

Health Home Page News India India News World News

ਏਅਰ ਇੰਡੀਆ ਦੀ ਫਲਾਈਟ ‘ਚ 125 ਯਾਤਰੀ ਕੋਰੋਨਾ ਪਾਜ਼ੀਟਿਵ

ਦੇਸ਼ ਦੇ ਹੋਰ ਸੂਬਿਆਂ ਵਾਂਗ ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਖ਼ਬਰ ਏਜੰਸੀ ਏਐੱਨਆਈ ਦੇ ਇੱਕ ਟਵੀਟ ਮੁਤਾਬਕ, ਇਟਲੀ ਤੋਂ ਅੰਮ੍ਰਿਤਸਰ ਪਹੁੰਚੀ ਇੱਕ ਅੰਤਰਰਾਸ਼ਟਰੀ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (06-01-2022)

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ...

Home Page News India News

PM ਮੋਦੀ ਦੀ ਫਿਰੋਜ਼ਪੁਰ ਰੈਲੀ, ਸਿਆਸੀ ਆਗੂਆਂ ‘ਚ ਛਿੜੀ ਟਵੀਟ ਵਾਰ…

ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਕੁਤਾਹੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵੱਡੀ ਰੈਲੀ...

Home Page News NewZealand Sports Sports World Sports

ਬੰਗਲਾਦੇਸ਼ ਨੇ ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਰਚ ਦਿੱਤਾ ਇਤਿਹਾਸ…

ਮੀਡੀਅਮ ਫਾਸਟ ਗੇਂਦਬਾਜ਼ ਇਬਾਦਤ ਹੁਸੈਨ (46 ਦੌੜਾਂ ’ਤੇ 6 ਵਿਕਟ) ਦੀ ਸਰਵਸ੍ਰੇਸ਼ਠ ਗੇਂਦਬਾਜ਼ੀ ਨਾਲ ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਪਹਿਲੇ ਕ੍ਰਿਕਟ ਟੈਸਟ ਮੈਚ ਦੇ 5ਵੇਂ ਅਤੇ ਆਖਰੀ...