Home » Archives for dailykhabar » Page 298

Author - dailykhabar

Home Page News India India News World

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ…

ਭਵਾਨੀਗੜ੍ਹ ਨੇੜਲੇ ਪਿੰਡ ਬਲਿਆਲ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਕੈਲਗਿਰੀ ਨੇੜੇ ਇੱਕ ਸੜਕ ਦੁਰਘਟਨਾ ਵਿੱਚ ਦਰਦਨਾਕ ਮੌਤ ਹੋਣ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ।ਪਿੰਡ ਦੇ ਸਰਪੰਚ...

Home Page News India India News

ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ: ਮੁੱਖ ਮੰਤਰੀ ਭਗਵੰਤ ਮਾਨ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ...

Home Page News India NewZealand World World News

ਟਵਿੱਟਰ ਦੇ ਬਲੂ ਟਿੱਕ ਨੂੰ ਲੈ ਕੇ ਐਲੋਨ ਮਸਕ ਦਾ ਵੱਡਾ ਐਲਾਨ…

ਜਦੋਂ ਤੋਂ ਐਲੋਨ ਮਸਕ ਨੇ ਟਵਿੱਟਰ ਨੂੰ ਸੰਭਾਲਿਆ ਹੈ, ਉਹ ਕਿਸੇ ਨਾ ਕਿਸੇ ਕਾਰਨ ਲਗਾਤਾਰ ਚਰਚਾ ਵਿੱਚ ਹੈ। ਮਸਕ ਨੇ ਟਵਿੱਟਰ ਨੂੰ ਲੈ ਕੇ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਵੱਡੇ ਬਦਲਾਅ...

Home Page News New Zealand Local News NewZealand

ਪੱਛਮੀ ਆਕਲੈਂਡ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ…

ਆਕਲੈਂਡ(ਬਲਜਿੰਦਰ ਸਿੰਘ) ਵੈਸਟ ਆਕਲੈਂਡ ‘ਚ ਅੱਜ ਸਵੇਰੇ ਹੋਏ ਕਾਰ ਹਾਦਸੇ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਦੱਸਿਆ ਕਿ ਵਾਈਮਾਕੂ ਵਿੱਚ...

Home Page News India India News

ਤਾਈਵਾਨ ਵਿਦੇਸ਼ ਮੰਤਰੀ ਦਾ ਵੱਡਾ ਬਿਆਨ- ਕਿਸੇ ਵੀ ਸਮੇਂ ਹਮਲਾ ਕਰ ਸਕਦਾ ਹੈ ਚੀਨ…

 ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ ਵੇਨ ਦੇ ਪਹਿਲਾਂ ਅਮਰੀਕਾ ਦੌਰੇ ਤੋਂ ਬਾਅਦ ਚੀਨ ਭੜਕਿਆ ਹੈ। ਤਾਈਵਾਨ ਦੇ ਵਿਦੇਸ਼ ਮੰਤਰੀ ਜੋਸੇਫ ਵੂ ਨੇ ਇਕ ਇੰਟਰਵਿਊ ‘ਚ ਚੀਨ ਦੇ ਹਮਲਾਵਰ...

Home Page News India India News

ਹਨੀਪ੍ਰੀਤ ਤੋਂ ਫਿਰੌਤੀ ਮੰਗਣ ਦਾ ਪੁਲਿਸ ਨੇ ਲਿਆ ਦੋ ਦਿਨਾਂ ਦੇ ਹੋਰ ਰਿਮਾਂਡ…

ਡੇਰਾ ਸਿਰਸਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵ੍ਹਟਸਐਪ ਕਾਲ ਤੇ ਮੈਸੇਜ਼ ਕਰ ਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮੁਲਜ਼ਮ ਨੂੰ ਪੁਲਿਸ ਨੇ ਮੁੜ ਪੁੱਛਗਿੱਛ ਲਈ ਦੋ ਦਿਨਾਂ ਦੇ...

Home Page News New Zealand Local News NewZealand

ਆਕਲੈਂਡ ਦੇ ਹਰਬਰ ਬ੍ਰਿਜ ਨਜਦੀਕ ਮੋਟਰਵੇਅ ਤੇ ਪਲਟਿਆ ਟਰੱਕ…

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਹਾਰਬਰ ਬ੍ਰਿਜ ਨੇੜੇ ਅੱਜ ਦੁਪਹਿਰ ਇੱਕ ਟਰੱਕ ਦੇ ਪਲਟ ਜਾਣ ਦੀ ਖਬਰ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਮਾਰਗ 1 ‘ਤੇ Esmonde Road...

Home Page News India World World News

ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ…

ਕੈਨੇਡਾ(ਕੁਲਤਰਨ ਸਿੰਘ)6 ਮਹੀਨੇ ਪਹਿਲਾ LMIA ਵਰਕ ਪਰਮਿਟ ਰਾਹੀ ਕੈਨੇਡਾ ਦੇ ਸਰੀ ਸ਼ਹਿਰ ਚ ਆਏ ਸਰਦੂਲ ਸਿੰਘ(30) ਦੀ ਹਾਰਟ ਅਟੈਕ ਨਾਲ ਮੌਤ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਨੌਜਵਾਨ...

Home Page News India India News

ਨਵੰਬਰ 1984 ਸਿੱਖ ਕਤਲੇਆਮ ਮਾਮਲੇ ਵਿਚ ਸੀ ਬੀ ਆਈ ਨੇ ਟਾਈਟਲਰ ਦੀ ਆਵਾਜ਼ ਦਾ ਲਿਆ ਨਮੂਨਾ…

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸੀਬੀਆਈ ਸਾਹਮਣੇ ਪੇਸ਼ ਹੋਏ।  ਟਾਈਟਲਰ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਏ ਸਿੱਖ-ਕਤਲੇਆਮ ਨਾਲ ਜੁੜੇ ਇੱਕ ਮਾਮਲੇ ਨੂੰ...