Home » Archives for dailykhabar » Page 307

Author - dailykhabar

Home Page News India India News World World News

ਰਾਹੁਲ ਗਾਂਧੀ ਦੇ ਮਾਨਹਾਨੀ ਕੇਸ ’ਤੇ ਅਮਰੀਕਾ ਰੱਖ ਰਿਹਾ ਨਜ਼ਰ, ਸਾਹਮਣੇ ਆਇਆ ਇਹ ਬਿਆਨ…

ਅਮਰੀਕੀ ਵਿਦੇਸ਼ ਵਿਭਾਗ ਦੇ ਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਭਾਰਤੀ ਅਦਾਲਤਾਂ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ।...

Home Page News India India News

ਅੰਮ੍ਰਿਤਪਾਲ ਨੂੰ ਲੱਭਣ ਲਈ ਅੱਧੀ ਰਾਤੀ ਪੁਲਿਸ ਨੇ ਪਿੰਡ ਨੂੰ ਪਾਇਆ ਘੇਰਾ…

ਮੰਗਲਵਾਰ ਦੇਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ ਅਤੇ ਹਰ ਪਾਸੇ ਬੈਰੀਕੇਡ ਲਗਾ ਦਿੱਤੇ। ਮੀਡਿਆ ਰਿਪੋਰਟਾਂ ਮੁਤਾਬਕ...

Home Page News India India News

ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਨੇ ਦਿੱਤਾ ਇਹ ਜਵਾਬ…

ਰਾਹੁਲ ਗਾਂਧੀ ਨੂੰ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜਿਆ ਗਿਆ। ਇਸ ‘ਤੇ ਉਨ੍ਹਾਂ ਨੇ ਮੰਗਲਵਾਰ ਨੂੰ ਲੋਕ ਸਭਾ ਸਕੱਤਰੇਤ ਦੇ ਉਪ ਸਕੱਤਰ ਡਾ: ਮੋਹਿਤ ਰੰਜਨ ਨੂੰ ਲਿਖਤੀ ਜਵਾਬ ਭੇਜਿਆ।...

Home Page News India World World News

ਕੈਨੇਡਾ ‘ਚ ਪੰਜਾਬੀ ਨੌਜਵਾਨ ‘ਤੇ ਲੱਗਾ ਕਤਲ ਦਾ ਦੋਸ਼…

ਕੈਨੇਡਾ ਵਿਚ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ। ਅਕਸਰ ਕੈਨੇਡਾ ਤੋਂ ਪੰਜਾਬੀਆਂ ਦੀਆਂ ਖ਼ਬਰਾਂ ਸਾਹਮਣੇ ਆਉਦੀਆਂ ਰਹਿੰਦੀਆਂ ਹਨ। ਇਕ ਖ਼ਬਰ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਚ ਗ੍ਰੈਨਵਿਲ...

Home Page News New Zealand Local News NewZealand

ਵਾਈਕਾਟੋ ਵਿੱਚ ਅਗਵਾ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫਤਾਰ…

ਆਕਲੈਂਡ(ਬਲਜਿੰਦਰ ਸਿੰਘ)ਵਾਈਕਾਟੋ ਖੇਤਰ ‘ਚ ਅਗਵਾ ਦੀਆਂ ਕਈ ਕੋਸ਼ਿਸ਼ਾਂ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਵਾਈਕਾਟੋ ਵੈਸਟ ਸੀਆਈਬੀ ਡਿਟੈਕਟਿਵ ਸਾਰਜੈਂਟ...

Home Page News India India News World World News

ਜਥੇਦਾਰ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤਾ ਮੋੜਵਾ ਜਵਾਬ…

ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਤੋਂ ਬਾਅਦ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਜਥੇਦਾਰ ਹਰਪ੍ਰੀਤ...

Home Page News India India News

ਉਮਰ ਕੈਦ ਸੁਣਦੇ ਹੀ ਬੇਹੋਸ਼ ਹੋਇਆ ਮਾਫੀਆ ਡਾਨ ਅਤੀਕ ਅਹਿਮਦ…

ਮਾਫੀਆ ਡੌਨ ਅਤੀਕ ਅਹਿਮਦ ਨੇ ਅਹਿਮਦਾਬਾਦ ਜੇਲ ਤੋਂ ਉੱਤਰ ਪ੍ਰਦੇਸ਼ ਦੀ ਜੇਲ ‘ਚ ਤਬਦੀਲ ਕੀਤੇ ਜਾਣ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਸੁਣਵਾਈ ਕੀਤੀ ਗਈ।...

Home Page News New Zealand Local News NewZealand

ਮੈਨੁਰੇਵਾ ‘ਚ ਸਵੇਰੇ-ਸਵੇਰੇ ਇੱਕ ਘਰ ਨੂੰ ਲੱਗੀ ਅੱਗ…

ਆਕਲੈਂਡ(ਬਲਜਿੰਦਰ ਸਿੰਘ)ਅੱਜ ਸਵੇਰੇ ਦੱਖਣੀ ਆਕਲੈਂਡ ਦੇ ਮੈਨੁਰੇਵਾ ‘ਚ ਇੱਕ ਘਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 8.41 ਤੇ ਘਟਨਾ ਸਬੰਧੀ...

Home Page News India India News

ਦੇਸ਼ ਭਰ ‘ਚ 11 ਭਾਸ਼ਾਵਾਂ ‘ਚ ਮੋਦੀ ਖਿਲਾਫ ਪੋਸਟਰ ਲਗਾਏ ਜਾਣਗੇ: ਆਪ

ਦਿੱਲੀ ਦੀ ਕੇਜਰੀਵਾਲ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਹੀ ਪੋਸਟਰ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਆਮ ਆਦਮੀ ਪਾਰਟੀ ਨੇ ਭਾਜਪਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ...