ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਵਿਜੇਂਦਰ ਗੁਪਤਾ ਨੂੰ ਇਕ ਸਾਲ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਹੈ। ਵਿਜੇਂਦਰ ਗੁਪਤਾ...
Author - dailykhabar
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ...
ਤੁਸੀਂ ਭਾਰਤ ਵਿੱਚ 1, 2, 5, 10, 20, 50, 100, 200, 500, 1000 ਤੇ 2000 ਦੇ ਨੋਟ ਵੇਖੇ ਹੋਣਗੇ। ਹਾਲਾਂਕਿ 8 ਨਵੰਬਰ 2016 ‘ਚ ਨੋਟਬੰਦੀ ਦੌਰਾਨ 500 ਤੇ 1000 ਦੇ ਨੋਟਾਂ...
ਅਮਰੀਕਾ ਦੇ ਮੈਗਜ਼ੀਨ ‘ਡਿਪਲੋਮੈਟ’ ‘ਚ ਪ੍ਰਕਾਸ਼ਿਤ ਇਕ ਲੇਖ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ‘ਚ ਇੰਟਰਨੈੱਟ ਦੀ ਵਰਤੋਂ ਕਰਨ ਵਾਲੇ ਲੋਕਾਂ...
ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਦਬਾਅ ਪਾਉਣ ਦੇ ਮਕਸਦ ਨਾਲ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਆਯੋਜਿਤ ‘ਕਿਸਾਨ ਮਹਾਪੰਚਾਇਤ’ ’ਚ ਹਜ਼ਾਰਾਂ ਕਿਸਾਨ...
ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਵੈਸਟ ਆਕਲੈਂਡ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਲੜੀਵਾਰ ਚਾਰ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਖਬਰ ਹੈ।ਦੱਸਿਆ ਜਾ ਰਿਹਾ ਹੈ ਕਿ ਟੀ ਅਟਾਟੁ ‘ਚ...
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਇਕ ਸਥਾਨਕ ਨੇਤਾ ਦੇ ਕਾਫਲੇ ’ਤੇ ਹੋਏ ਹਮਲੇ ’ਚ ਘੱਟ ਤੋਂ ਘੱਟ 11 ਲੋਕਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਸ਼ਿਨਹੁਆ ਦੀ ਰਿਪੋਰਟ ਮੁਤਾਬਕ...
ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਦੇ ਦੱਖਣ-ਪੱਛਮੀ ਮੋਟਰਵੇਅ ‘ਤੇ ਕਾਰ ਹਾਦਸੇ ਤੋਂ ਬਾਅਦ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ।ਹਾਦਸੇ ਕਾਰਨ ਸਟੇਟ...
ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਕ ਮੀਡੀਆ ਚੈਨਲ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਮਿਲੀਭੁਗਤ ਕਾਰਨ ਅੰਮ੍ਰਿਤਪਾਲ ਸਿੰਘ ਨੂੰ...
ਪੁਲਿਸ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅਤੇ ਉਸ ਦੇ ਸਮਰਥਕਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ...