Home » Archives for dailykhabar » Page 536

Author - dailykhabar

Home Page News New Zealand Local News NewZealand Uncategorized

ਕੁਈਨਜ਼ਟਾਊਨ ਵਿੱਚ ਹੋਏ ਇੱਕ ਕਾਰ ਹਾਦਸੇ ਵਿੱਚ 27 ਸਾਲਾ ਪੰਜਾਬੀ ਨੌਜਵਾਨ ਤੇਜਿੰਦਰ ਸਿੰਘ ਦੀ ਮੌਤ…

ਆਕਲੈਂਡ(ਬਲਜਿੰਦਰ ਰੰਧਾਵਾ)ਨਿਊਜ਼ੀਲੈਂਡ ਵੱਸਦੇ ਭਾਈਚਾਰੇ ਲਈ ਬਹੁਤ ਹੀ ਦੁੱਖਭਰੀ ਖਬਰ ਸਾਹਮਣੇ ਆਈ ਹੈ ਬੀਤੇ ਕੱਲ ਸ਼ਾਮ ਕੁਈਨਜ਼ਟਾਊਨ ਵਿੱਚ ਹੋਏ ਇੱਕ ਕਾਰ ਹਾਦਸੇ ਵਿੱਚ 27 ਸਾਲਾ ਪੰਜਾਬੀ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (16-4-2022)

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ...

Home Page News New Zealand Local News NewZealand

ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਵਿਸਾਖੀ ਮੌਕੇ ਸਜੇ ਵਿਸ਼ੇਸ਼ ਦੀਵਾਨ…

ਆਕਲੈਂਡ(ਬਲਜਿੰਦਰ ਰੰਧਾਵਾ)ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਆਕਲੈਂਡ- ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਵਿਸਾਖੀ ਦੇ ਪਵਿੱਤਰ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (15-4-2022)…

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ...

Home Page News World World News

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਵਿਸਾਖੀ ‘ਤੇ ਪਾਕਿਸਤਾਨ ਆਉਣ ਵਾਲੇ ਸਿੱਖਾਂ ਦਾ ਸਵਾਗਤ, ਦਿੱਤੀ ਵਧਾਈ…

ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀਰਵਾਰ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਨਾਲ ਹੀ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ‘ਚ ਆਉਣ...

Home Page News New Zealand Local News NewZealand

ਹਰਦੀਪ ਸਿੰਘ ਬਿੱਲੂ ਅਤੇ ਗੁਰਪ੍ਰੀਤ ਸਿੰਘ ਨੂੰ ਸਦਮਾ ਪਿਤਾ ਸ. ਅਵਤਾਰ ਸਿੰਘ ਗਿੱਲ ਦਾ ਦੇਹਾਂਤ

ਆਕਲੈਂਡ(ਬਲਜਿੰਦਰ ਰੰਧਾਵਾ) ਭਾਈਚਾਰੇ ਵਿੱਚ ਇਹ ਖਬਰ ਬੜੇ ਦੁੱਖ ਨਾਲ ਪੜੀ ਜਾਵੇਗੀ ਕਿ ਸ:ਹਰਦੀਪ ਸਿੰਘ ਬਿੱਲੂ ਅਤੇ ਗੁਰਪ੍ਰੀਤ ਸਿੰਘ ਦੇ ਪਿਤਾ ਸ. ਅਵਤਾਰ ਸਿੰਘ ਗਿੱਲ ਅਚਾਨਕ ਵਿਛੋੜਾ ਦੇ...

Home Page News New Zealand Local News NewZealand

ਅੱਜ ਅੱਧੀ ਰਾਤ ਤੋ ਨਿਊਜੀਲੈਂਡ ਭਰ ਵਿੱਚ ਓਰੇਂਜ ਸੈਟਿੰਗਸ ਲਾਗੂ ਕੀਤੇ ਜਾਣ ਦਾ ਐਲਾਨ …

ਆਕਲੈਂਡ(ਬਲਜਿੰਦਰ ਰੰਧਾਵਾ)ਕੋਵਿਡ ਰਿਸਪਾਂਸ ਮਨਿਸਟਰ ਕ੍ਰਿਸ ਹਿਪਕਿਨਸ ਨੇ ਅੱਜ ਦੁਪਾਹਿਰ ਮੀਡੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਲਾਨ ਕੀਤਾ ਹੈ ਕਿ ਨਿਊਜੀਲੈਂਡ ਭਰ ਵਿੱਚ ਟ੍ਰੈਫਿਕ...

Home Page News Sports Sports World World News World Sports

ਇਟਲੀ ‘ਚ ਮਨਿੰਦਰ ਪਾਲ ਸਿੰਘ ਨੇ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਚਮਕਾਇਆ ਭਾਈਚਾਰੇ ਦਾ ਨਾਮ…

ਇਟਲੀ– ਇਸ ਵਿੱਚ ਤਾਂ ਕੋਈ ਦੋ ਰਾਵਾਂ ਨਹੀਂ ਕਿ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਕੋਈ ਇਨਸਾਨ ਕਾਮਯਾਬ ਨਹੀਂ ਹੁੰਦਾ, ਪੰਜਾਬੀ ਭਾਈਚਾਰੇ ਦੇ ਲੋਕ ਵਿਦੇਸ਼ਾਂ ਵਿੱਚ ਆ ਕੇ ਸਖ਼ਤ...

Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (13-4-2022)…

ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥...

Home Page News New Zealand Local News NewZealand

ਨਿਊਜੀਲੈਂਡ ਦੀ ਪੀ ਐਮ ਨੇ ਵਿਸਾਖੀ ਮੌਕੇ ਦਿੱਤੀ ਵਧਾਈ…

ਆਕਲੈਂਡ (ਹਰਮੀਕ ਸਿੰਘ)-ਦੁਨੀਆਂ ਭਰ ‘ਚ ਵਸੇ ਸਿੱਖ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਉਂਦੇ ਹਨ ਅਤੇ ਪੰਜਾਬੀ ਦੁਨੀਆਂ ਭਰ ਵਿੱਚ ਜਿਥੇ ਵੀ ਗਏ ਨੇ ਉਹਨਾਂ ਆਪਣੀ ਮਿਹਨਤ...