Home » Archives for dailykhabar » Page 631

Author - dailykhabar

Health India India Entertainment India News

ਚੰਡੀਗੜ੍ਹ ‘ਚ ਪਟਾਕੇ ਵੇਚਣ ਤੇ ਚਲਾਉਣ ’ਤੇ ਪੂਰਨ ਪਾਬੰਦੀ…

ਯੂਟੀ ਪ੍ਰਸ਼ਾਸਨ ਚੰਡੀਗੜ੍ਹ ਨੇ ਮੰਗਲਵਾਰ ਨੂੰ ਅਗਲੇ ਆਦੇਸ਼ਾਂ ਤੱਕ ਸ਼ਹਿਰ ਵਿੱਚ ਪਟਾਕੇ ਵੇਚਣ ਤੇ ਵਰਤਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਯੂਟੀ ਦੇ ਸਲਾਹਕਾਰ ਧਰਮਪਾਲ ਦੀ...

Home Page News World World News

Kandahar Mosque Blast: ਕੰਧਾਰ ਦੀ ਮਸਜਿਦ ‘ਚ ਜੁਮੇ ਦੀ ਨਮਾਜ਼ ਦੌਰਾਨ ਧਮਾਕਾ, ਕਈ ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੰਧਾਰ ਦੀ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਬੰਬ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ਧਮਾਕਾ ਇਮਾਮ ਬਾਰਗਾਹ ਮਸਜਿਦ ਵਿੱਚ ਜੁਮੇ (ਸ਼ੁੱਕਰਵਾਰ) ਦੀ ਨਮਾਜ਼ ਦੌਰਾਨ ਹੋਇਆ।...

Home Page News India India News

ਨਵਜੋਤ ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ…

ਨਵਜੋਤ ਸਿੱਧੂ ਦੇ ਅਸਤੀਫ਼ੇ ‘ਤੇ ਸਸਪੈਂਸ ਖ਼ਤਮ ਹੋ ਚੁੱਕਾ ਹੈ।ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ...

Home Page News India India Sports World Sports

IPL Final CSK v KKR : ਕੋਲਕਾਤਾ ਨੂੰ 27 ਦੌੜਾਂ ਨਾਲ ਹਰਾ ਕੇ ਚੇਨਈ ਨੇ ਕੀਤਾ ਖਿਤਾਬ ‘ਤੇ ਕਬਜ਼ਾ

ਫਾਫ ਡੂ ਪਲੇਸਿਸ ਦੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਤੇ ਗੇਂਦਬਾਜ਼ਾਂ ਦੀ ਸ਼ਾਨਦਾਰ ਵਾਪਸੀ ਦੇ ਦਮ ‘ਤੇ ਮਹਿੰਦਰ ਸਿੰਘ ਧੋਨੀ ਦੀ ਚੇਨਈ ਸੁਪਰ ਕਿੰਗਜ਼ ਨੇ ਸ਼ੁੱਕਰਵਾਰ ਨੂੰ...

Home Page News India News World World News

ਕੰਧਾਰ ਦੀ ਮਸਜਿਦ ‘ਚ ਜੁਮੇ ਦੀ ਨਮਾਜ਼ ਦੌਰਾਨ ਧਮਾਕਾ, ਕਈ ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੰਧਾਰ ਦੀ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਬੰਬ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ਧਮਾਕਾ ਇਮਾਮ ਬਾਰਗਾਹ ਮਸਜਿਦ ਵਿੱਚ ਜੁਮੇ (ਸ਼ੁੱਕਰਵਾਰ) ਦੀ ਨਮਾਜ਼ ਦੌਰਾਨ ਹੋਇਆ।...

India India News Technology

ਕਿ ਤੁਸੀਂ ਜਾਣਦੇ ਹੋ ਸਮਾਰਟਫੋਨ ਦੀ ਬੈਟਰੀ ਤੋਂ ਨਿਕਲਦੀਆਂ 100 ਤੋਂ ਵੱਧ ਖ਼ਤਰਨਾਕ ਗੈਸਾਂ

 ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ, ਲੈਪਟੌਪ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਕਿਹੜੀਆਂ ਗੈਸਾਂ ਨਿਕਲਦੀਆਂ ਹਨ ਤੇ ਇਹ ਤੁਹਾਡੀ ਸਿਹਤ ਲਈ ਕਿੰਨੀਆਂ ਖ਼ਤਰਨਾਕ ਹਨ? ਇਹ...

Home Page News India India News

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ 2022 ‘ਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ !

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ 2022 ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਚੜੂਨੀ ਨੇ ਆਪਣੇ ਪਹਿਲਾ ਵਾਲੇ ਬਿਆਨ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਉਹ ਪੰਜਾਬ...

Home Page News India India News

ਸੋਨੇ ‘ਚ ਦੇਖਣ ਨੂੰ ਮਿਲੀ ਤੇਜ਼ੀ, ਦੁਸਹਿਰੇ ‘ਤੇ ਇਸ ਭਾਅ ਮਿਲ ਰਿਹਾ ਹੈ 10 ਗ੍ਰਾਮ Gold

ਪਿਛਲੇ ਕੁਝ ਸੈਸ਼ਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਮਜ਼ਬੂਤੀ ਦੇਖਣ ਨੂੰ ਮਿਲੀ ਹੈ। ਘਰੇਲੂ ਸਪਾਟ ਬਾਜ਼ਾਰ ‘ਚ ਵੀ ਸੋਨੇ ‘ਚ ਚੰਗੀ ਤੇਜ਼ੀ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਯਾਨੀ...

Food & Drinks Health Home Page News India India News

ਕੀ ਤੁਸੀਂ ਵੀ ਹੋ ਚਾਹ ਦੇ ਸ਼ੌਕੀਨ? ਚਾਹ ਨੂੰ ਇੰਝ ਬਣਾਓ ਸਿਹਤ ਲਈ ਗੁਣਕਾਰੀ, ਜਾਣੋ ਮਾਹਿਰ ਕੀ ਕਹਿੰਦੇ…

ਭਾਰਤ ਵਿੱਚ ਚਾਹ ਬਹੁਤ ਹੀ ਹਰਮਨਪਿਆਰਾ ਪੇਅ ਪਦਾਰਥ ਹੈ। ਦਿਨ ਵਿੱਚ ਘੱਟੋ ਘੱਟ ਦੋ ਕੱਪ ਚਾਹ ਪੀਣੀ ਆਮ ਗੱਲ ਹੈ। ਚਾਹ ਦੇ ਪਿੱਛੇ ਬਹੁਤ ਸਾਰੇ ਤਰਕ ਤੇ ਵਿਸ਼ਵਾਸ ਲੁਕੇ ਹੋਏ ਹਨ। ਕੁਝ ਲੋਕ...

Home Page News India India News

ਰੋਜ਼ੀ ਰੋਟੀ ਲਈ ਆਸਟ੍ਰੇਲੀਆ ਗਈ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi...