Home » Archives for dailykhabar » Page 800

Author - dailykhabar

Home Page News • India • Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (7-6-2022)

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ...

Home Page News • India • India News

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੀਤੀ ਅਪੀਲ ਕਿ ਮੂਸੇਵਾਲਾ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ….

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸਮਾਧ ਪਿੰਡ ਮੂਸਾ ਵਿਚ ਬਣਾਈ ਗਈ ਹੈ ਪਰ ਲੋਕਾਂ ਵੱਲੋਂ ਉਸ ‘ਤੇ ਪੈਸਿਆਂ ਨਾਲ ਮੱਥਾ ਟੇਕਿਆ ਜਾ ਰਿਹਾ ਹੈ ਜਿਸ ‘ਤੇ ਪਰਿਵਾਰ ਵਾਲਿਆਂ ਨੇ ਇਤਰਾਜ਼...

Home Page News • India • India News

ਸਾਨੂੰ ਕਮਜ਼ੋਰ ਕਰਨ ਲਈ ਪੰਜਾਬ ਦੇ ਪਿੰਡਾਂ ਵਿਚ ਫੈਲਾਇਆ ਜਾ ਰਿਹਾ ਹੈ ਈਸਾਈ ਧਰਮ– ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਪਿੰਡਾਂ ਵਿਚ ਈਸਾਈ ਧਰਮ ਫੈਲਾਉਣ ਦਾ ਦੋਸ਼ ਲਗਾਇਆ ਹੈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਬਹੁਤ ਸਾਰੀਆਂ...

Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਚੱਲੀ ਗੋਲੀ ਦੀ ਪੁਲਿਸ ਕਰ ਰਹੀ ਹੈ ਜਾਂਚ …

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਦੱਖਣੀ ਆਕਲੈਂਡ ‘ਚ ਬੀਤੀ ਰਾਤ ਫਿਰ ਗੋਲੀ ਚੱਲਣ ਦੀ ਘਟਨਾ ਘਟੀ ਹੈ।ਕੱਲ ਸ਼ਾਮ 7 ਵਜੇ ਦੇ ਕਰੀਬ ਕਲੋਵਰ ਪਾਰਕ ਵਿਚ ਜ਼ੈਲਡਾ ਐਵੇਨਿਊ ‘ਤੇ ਇਕ...

Home Page News • India • India News

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀਜੀਆਈ ਚੰਡੀਗੜ੍ਹ ਦਾਖ਼ਲ…

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ (PGI Chandigarh) ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ...

Health • Home Page News • India • India News

ਨਵਜੋਤ ਸਿੰਘ ਸਿੱਧੂ ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਕਾਰਨ ਟੈਸਟ ਕਰਵਾਉਣ ਲਈ ਪੀ.ਜੀ.ਆਈ. ਚੰਡੀਗੜ੍ਹ ਭੇਜਿਆ…

ਰੋਡ ਰੇਂਜ ਮਾਮਲੇ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਕੁਝ ਟੈਸਟ ਕਰਵਾਉਣ ਲਈ ਪੀ.ਜੀ.ਆਈ. ਚੰਡੀਗੜ੍ਹ...

Health • Home Page News • LIFE • World • World News

ਇੱਕ ਔਰਤ ਨੇ ਬਿਨਾਂ ਕਿਸੇ ਡਾਕਟਰ ਦੇ ਸਮੁੰਦਰ ਵਿੱਚ ਬੈਠ ਕੇ ਬੱਚੇ ਨੂੰ ਦਿੱਤਾ ਜਨਮ ਦਿੱਤਾ,ਲੱਖਾਂ ਲੋਕ ਔਰਤ ਦੀ ਹਿੰਮਤ ਨੂੰ ਕਰ ਰਹੇ ਨੇ ਸਲਾਮ …

ਇੱਕ ਔਰਤ ਨੇ ਬਿਨਾਂ ਕਿਸੇ ਡਾਕਟਰ ਦੇ ਸਮੁੰਦਰ ਵਿੱਚ ਬੈਠ ਕੇ ਬੱਚੇ ਨੂੰ ਜਨਮ ਦਿੱਤਾ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਲੱਖਾਂ ਲੋਕ...

Home Page News • India • India News

ਡੇਰਾ ਮੁਖੀ ਦੇ ਪਰਿਵਾਰ ਵੱਲੋਂ ਜਾਰੀ ਚਿੱਠੀ ਇੰਟਰਨੈੱਟ ਮੀਡੀਆ ‘ਤੇ ਵਾਇਰਲ…

ਡੇਰਾ ਸੱਚਾ ਸੌਦਾ ਦਾ ਸ਼ਾਹੀ ਪਰਿਵਾਰ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਡੇਰਾ ਮੁਖੀ ਦੇ ਪਰਿਵਾਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਇਨ੍ਹੀਂ ਦਿਨੀਂ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀ...

Home Page News • India • Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (6-6-2022)

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ...

Home Page News • India • India News

ਗੂਗਲ ਦੇ ਅੰਕੜਿਆਂ ਮੁਤਾਬਕ ਪਿਛਲੇ 7 ਦਿਨਾਂ ‘ਚ ਸਿੱਧੂ ਮੂਸੇਵਾਲਾ ਨੂੰ ਦੁਨੀਆ ਦੇ 151 ਦੇਸ਼ਾਂ ‘ਚ ਕੀਤਾ ਗਿਆ ਸਰਚ…

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਪਿਛਲੇ ਐਤਵਾਰ ਨੂੰ ਪੰਜਾਬ ਦੇ ਜਵਾਹਰਕੇ ਪਿੰਡ ਵਿੱਚ ਗੈਂਗਸਟਰਾਂ ਨੇ ਅਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਤੋਂ ਇੱਕ ਹਫਤੇ ਬਾਅਦ...