Home » Archives for dailykhabar » Page 679

Author - dailykhabar

Home Page News • India • India News • World

ਦਰਦਨਾਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ…

ਆਸਟਰੇਲੀਆ ਵਿਚ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਇੱਕ 34 ਸਾਲਾ ਪੰਜਾਬੀ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਇਸ ਹਾਦਸੇ ਵਿਚ ਉਸ ਦੇ 2 ਬੱਚਿਆਂ ਸਮੇਤ 4 ਹੋਰ ਲੋਕ...

Home Page News • India • India News

ਗੁਜਰਾਤ ਚੋਣ ਨਤੀਜਿਆਂ ‘ਤੇ ਬੋਲੇ PM ਮੋਦੀ- ਧੰਨਵਾਦ ਗੁਜਰਾਤ, ਜਨ ਸ਼ਕਤੀ ਨੂੰ ਨਮਨ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸ਼ਾਨਦਾਰ ਜਿੱਤ ‘ਤੇ ਉੱਥੇ ਦੀ ਜਨਤਾ ਦਾ ਆਭਾਰ ਪ੍ਰਗਟ ਕੀਤਾ ਅਤੇ...

Home Page News • New Zealand Local News • NewZealand

ਬੇ ਆਫ ਪਲੈਂਟੀ ‘ਚ ਕਥਿਤ ਰੂਪ ਵਿੱਚ ਹੋਏ ਹਮਲੇ ਵਿੱਚ 2 ਗੰਭੀਰ ਜ਼ਖਮੀ…

ਆਕਲੈਂਡ(ਬਲਜਿੰਦਰ ਰੰਧਾਵਾ)ਬੇਅ ਆਫ਼ ਪਲੈਂਟੀ ਵਿੱਚ ਹੋਏ ਕਥਿਤ ਹਮਲੇ ਵਿੱਚ 2 ਲੋਕਾਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਇਸ ਸਬੰਧ ਵਿੱਚ ਪੁਲਿਸ ਵੱਲੋ ਦੋ 2 ਲੋਕਾਂ ਨੂੰ...

Home Page News • India • World • World News

TIME ਮੈਗਜ਼ੀਨ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੈਲੈਂਸਕੀ ਨੂੰ ਚੁਣਿਆ ‘ਪਰਸਨ ਆਫ ਦਿ ਈਅਰ…

 ਦੁਨੀਆ ਦੀ ਮਸ਼ਹੂਰ ਮੈਗਜ਼ੀਨ ਟਾਈਮ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੈਲੈਂਸਕੀ ਨੂੰ ਸਾਲ 2022 ਲਈ ‘ਪਰਸਨ ਆਫ ਦਿ ਈਅਰ’ ਐਲਾਨਿਆ ਹੈ। ਟਾਈਮ ਮੈਗਜ਼ੀਨ ਨੇ...

Home Page News • India • India News

ਰਾਜ ਸਭਾ ’ਚ ਬੋਲੇ ਰਾਘਵ ਚੱਢਾ, ਕਿਹਾ- ਕਿਸਾਨਾਂ ਦੇ ਮੁੱਦਿਆਂ ਨੂੰ ਮਿਲੇਗੀ ਪਹਿਲਾਂ ਨਾਲੋਂ ਜ਼ਿਆਦਾ ਅਹਿਮੀਅਤ…

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਯਾਨੀ ਬੁੱਧਵਾਰ ਨੂੰ ਰਾਜ ਸਭਾ ’ਚ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਉਨ੍ਹਾਂ ਦੀ...

Home Page News • New Zealand Local News • NewZealand

ਨਿਊਜ਼ੀਲੈਂਡ ਦੇ ਵੱਖ-ਵੱਖ ਹਿੱਸਿਆਂ ਵਿੱਚ ਅਗਲੇ 48 ਘੰਟਿਆਂ ਦੌਰਾਨ ਹੋ ਸਕਦੀ ਹੈ ਭਾਰੀ ਬਾਰਸ਼…

ਮੇਟਸਰਵਿਸ ਦੇ ਅਨੁਸਾਰ ਨਿਊਜ਼ੀਲੈਂਡ ਅਗਲੇ ਕੁੱਝ ਦਿਨਾਂ ਵਿੱਚ ਇੱਕ ਹੋਰ ਬਰਸਾਤੀ ਸਪੈੱਲ ਲਈ ਸੈੱਟ ਕੀਤਾ ਜਾਵੇਗਾ, ਕਿਉਂਕਿ ਇੱਕ ਮਜ਼ਬੂਤ ਪੂਰਬੀ ਵਹਾਅ ਸ਼ੁਰੂਆਤੀ ਗਰਮੀਆਂ ਦੀਆਂ ਯੋਜਨਾਵਾਂ...

Home Page News • New Zealand Local News • NewZealand

ਦੱਖਣੀ ਆਕਲੈਂਡ ਦੇ ਕਰਾਕਾ ‘ਚ ਵਾਪਰਿਆਂ ਗੰਭੀਰ ਸੜਕ ਹਾਦਸਾ…

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਦੱਖਣੀ ਆਕਲੈਂਡ ਦੇ ਕਰਾਕਾ ਵਿੱਚ ਇੱਕ ਗੰਭੀਰ ਹਾਦਸਾ ਵਾਪਰਨ ਦੀ ਖਬਰ ਹੈ।ਪੁਲਿਸ ਨੇ ਕਿਹਾ ਕਿ ਉਹਨਾਂ ਨੂੰ...

Home Page News • India • India News

ਦਿੱਲੀ ਦੀ ਜਨਤਾ ਨੇ 15 ਸਾਲ ਦੀ ਭ੍ਰਿਸ਼ਟ ਭਾਜਪਾ ਸਰਕਾਰ ਨੂੰ ਹਟਾਇਆ – ਕੇਜਰੀਵਾਲ…

ਦਿੱਲੀ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ (ਆਪ) ਨੇ 134 ਸੀਟਾਂ ਨਾਲ ਜਿੱਤ ਦਰਜ ਕਰ ਲਈ ਹੈ। MCD ‘ਤੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਨੂੰ ਕਰਾਰੀ ਹਾਰ ਮਿਲੀ ਹੈ। ਇਸ...

Home Page News • New Zealand Local News • NewZealand

ਪੁੱਕੀਕੁਹੀ ਦੇ ਇੱਕ ਪੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ 1 ਵਿਅਕਤੀ ਦੀ ਹਾਲਤ ਗੰਭੀਰ…

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਵਿੱਚ ਅੱਜ ਦੁਪਹਿਰ ਇੱਕ ਜਨਤਕ ਪੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਦੱਸੀ ਜਾ ਰਹੀ ਹੈ।ਪੁਲਿਸ ਅਤੇ...