Home » Archives for dailykhabar » Page 722

Author - dailykhabar

Home Page News • India • India News

ਪ੍ਰਧਾਨ ਮੰਤਰੀ ਮੋਦੀ ਦਾ ਹਿਮਾਚਲ ਦੌਰਾ : ਕੁੱਲੂ ਦੁਸਹਿਰਾ ਯਾਤਰਾ, ਏਮਜ਼ ਦਾ ਉਦਘਾਟਨ ਅਤੇ ਜਨਸਭਾ ਨੂੰ ਕਰਨਗੇ ਸੰਬੋਧਨ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕੁੱਲੂ ਵਿਚ ਦੁਸਹਿਰਾ ਯਾਤਰਾ ’ਚ ਸ਼ਾਮਿਲ ਹੋਣਗੇ। ਇਸੇ ਦਿਨ ਬਿਲਾਸਪੁਰ ’ਚ ਏਮਜ਼ ਦਾ ਨੀਂਹ ਪੱਥਰ ਰੱਖਣਗੇ ਅਤੇ ਰੈਲੀ ਕਰਨਗੇ। 14 ਅਕਤੂਬਰ...

Home Page News • New Zealand Local News • NewZealand

ਮੈਨੂਰੇਵਾ ‘ਚ ਚੋਰਾਂ ਨੇ ਤੜਕੇ-ਤੜਕੇ ਭੰਨੀ ਡੇਅਰੀ ਸ਼ਾਪ

ਆਕਲੈਂਡ(ਬਲਜਿੰਦਰ ਸਿੰਘ)ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੈਨੂਰੇਵਾ ਦੀ ਹਾਲਵਰ ਰੋਡ ਡੇਅਰੀ ‘ਤੇ ਮੰਗਲਵਾਰ ਸਵੇਰੇ 5:51 ਵਜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆਂ...

Home Page News • India • India News • NewZealand • World

ਵਿਦੇਸ਼ ਮੰਤਰੀ ਐੱਸ ਜੈਸ਼ੰਕਰ 5 ਤੋਂ 11 ਅਕਤੂਬਰ ਤਕ ਨਿਊਜ਼ੀਲੈਂਡ ਤੇ ਆਸਟ੍ਰੇਲੀਆ ਦੇ ਦੌਰੇ ‘ਤੇ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ…

ਵਿਦੇਸ਼ ਮੰਤਰੀ, ਡਾ. ਐੱਸ ਜੈਸ਼ੰਕਰ 05-11 ਅਕਤੂਬਰ, 2022 ਤਕ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦਾ ਦੌਰਾ ਕਰਨਗੇ। ਵਿਦੇਸ਼ ਮੰਤਰੀ ਦਾ ਨਿਊਜ਼ੀਲੈਂਡ ਦਾ ਇਹ ਪਹਿਲਾ ਦੌਰਾ ਹੋਵੇਗਾ।...

Home Page News • Religion • World • World News

ਪਾਕਿਸਤਾਨ ਸਥਿਤ ਗੁਰਦੁਆਰਿਆਂ ‘ਚ ਮਰਿਆਦਾ ਦੀ ਉਲੰਘਣਾ ਲਈ ਕੇਅਰ ਟੇਕਰ ਜ਼ਿੰਮੇਵਾਰ? 

ਗੁਰਦੁਆਰਾ ਸਾਹਿਬ ‘ਚ ਇੱਕ ਫਿਲਮ ਦੀ ਸ਼ੂਟਿਗ ਦੌਰਾਨ ਸਟਾਰ ਕਾਸਟ ਜੁੱਤੀਆਂ ਪਾ ਕੇ ਸ਼ੂਟਿੰਗ ਕਰਦੀ ਦਿਖਾਈ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਮੁਸਲਿਮ ਕਲਾਕਾਰਾਂ ਵੱਲੋਂ ਸਿਰ ਤੇ ਪੱਗਾਂ...

Entertainment • Entertainment • Home Page News • India • India Entertainment • India News • Music

ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਪਰਤਿਆ ਵਾਪਸ ਪੰਜਾਬ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਬੀਹਾ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ…

 ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਪੰਜਾਬ ਵਾਪਸ ਆ ਗਏ ਹਨ। ਮਨਕੀਰਤ ਨੇ ਲਾਈਵ ਸ਼ੋਅ ਕਰਨਾ ਸੀ, ਜਿਸ ਲਈ ਸ਼ਨੀਵਾਰ ਨੂੰ ਮਨਕੀਰਤ ਸਖਤ ਸੁਰੱਖਿਆ ਦੇ ਨਾਲ ਲਾਈਵ ਸ਼ੋਅ ਕਰਨ ਲਈ ਦਿੱਲੀ...

Home Page News • India • India News

ਲਾਰੈਂਸ ਬਿਸ਼ਨੋਈ ਗੈਂਗ ਦੀ ਫਿਰ ਪੰਜਾਬ ਪੁਲਿਸ ਨੂੰ ਚੇਤਾਵਨੀ, ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਭਿਆਨਕ ਨਤੀਜੇ ਭੁਗਤਣੇ ਪੈਣਗੇ…

ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਲਾਰੈਂਸ ਬਿਸ਼ਨੋਈ ਬਾਜ ਨਹੀਂ ਆ ਰਿਹਾ। ਅੱਜ ਫਿਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ...

Home Page News • New Zealand Local News • NewZealand

ਹੈਮਿਲਟਨ ‘ਚ ਚੋਰਾਂ ਨੇ ਚਾਕੂ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ…

ਆਕਲੈਂਡ(ਬਲਜਿੰਦਰ ਸਿੰਘ)ਹੈਮਿਲਟਨ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਭਿਆਨਕ ਲੁੱਟ ਦੌਰਾਨ ਇੱਕ ਕਰਮਚਾਰੀ ਨੂੰ ਚਾਕੂ ਨਾਲ ਧਮਕੀ ਦਿੱਤੀ ਗਈ ਸੀ।ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ...

Home Page News • New Zealand Local News • NewZealand

ਤਿਮਾਰੂ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਦੀ ਮੌਤ…

ਆਕਲੈਂਡ(ਬਲਜਿੰਦਰ ਸਿੰਘ)ਕੱਲ ਦੁਪਹਿਰ ਰੰਗੀਟਾਟਾ ਦੇ ਦੱਖਣ ਵੱਲ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਾਮ 3:30 ਵਜੇ ਦੇ ਕਰੀਬ ਐਸਐਚ1...

Home Page News • New Zealand Local News • NewZealand

ਹੈਂਡਰਸਨ ‘ਚ ਪੁਲਿਸ ਨੂੰ ਮਿਲੇ ਗੰਭੀਰ ਜ਼ਖਮੀ ਵਿਅਕਤੀ ਦੀ ਹੋਈ ਮੌਤ…

ਆਕਲੈਂਡ(ਬਲਜਿੰਦਰ ਸਿੰਘ) ਪੱਛਮੀ ਆਕਲੈਂਡ ਦੇ ਹੈਂਡਰਸਨ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਸੜਕ ਉੱਤੇ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਦਾ...