Home » World News » Page 309

World News

Home Page News • World • World News

ਲੁਹਾਨਸਕ ‘ਤੇ ਰੂਸ ਦੀ ਜਿੱਤ ਤੋਂ ਬਾਅਦ ਜਾਣੋ ਕਿੱਥੇ ਲਗਾ ਰਹੀ ਹੈ ਆਪਣੀ ਪੂਰੀ ਤਾਕਤ ਯੂਕਰੇਨ ਦੀ ਫ਼ੌਜ

ਰੂਸ-ਯੂਕਰੇਨ ਜੰਗ ਲੁਹਾਨਸਕ ‘ਤੇ ਰੂਸ ਦੀ ਜਿੱਤ ਦੇ ਐਲਾਨ ਤੋਂ ਬਾਅਦ ਹੁਣ ਯੂਕਰੇਨ ਦੀ ਚਿੰਤਾ ਵਧ ਗਈ ਹੈ। ਹੁਣ ਉਸ ਦਾ ਪੂਰਾ ਧਿਆਨ ਡੋਨੇਟਸਕ ‘ਤੇ ਹੈ। ਇਸ ਨੂੰ ਬਚਾਉਣ ਲਈ ਯੂਕਰੇਨ ਦੀ...

Home Page News • World • World News

ਸ਼ਿਕਾਗੋ ‘ਚ ਸੁਤੰਤਰਤਾ ਦਿਵਸ ਪਰੇਡ ਦੌਰਾਨ ਹੋਈ ਗੋਲੀਬਾਰੀ, 6 ਦੀ ਮੌਤ…

ਸ਼ਿਕਾਗੋ ‘ਚ ਸੁਤੰਤਰਤਾ ਦਿਵਸ ਪਰੇਡ ਦੌਰਾਨ ਹੋਈ ਗੋਲੀਬਾਰੀ, 6 ਦੀ ਮੌਤਅਮਰੀਕਾ: ਅਮਰੀਕਾ ਦੇ ਸ਼ਿਕਾਗੋ ਸ਼ਹਿਰ ਦੇ ਹਾਈਲੈਂਡ ਪਾਰਕ ਨੇੜੇ ਸੋਮਵਾਰ ਨੂੰ ਸੁਤੰਤਰਤਾ ਦਿਵਸ ਦੀ ਪਰੇਡ ਦੌਰਾਨ ਹੋਈ...

Home Page News • World • World News

ਬਰਫ਼ੀਲੇ ਪਹਾੜ ਤੋਂ ਬਰਫ ਦਾ ਤੋਂਦਾ ਡਿੱਗਣ ਨਾਲ 6 ਲੋਕਾਂ ਦੀ ਮੌਤ 9 ਜ਼ਖ਼ਮੀ ਅਤੇ 20 ਤੋਂ ਵੀ ਜ਼ਿਆਦਾ ਲਾਪਤਾ…

ਇਟਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਕਾਫੀ ਉਤਰਾਅ ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ. ਇਟਲੀ ਵਿੱਚ ਜਿਉਂ ਗਰਮੀ ਦੇ ਮੌਸਮ ਵਿੱਚ ਤਾਪਮਾਨ ਵਧਣ ਕਾਰਨ ਗਰਮੀ ਦਾ ਪ੍ਰਕੋਪ ਵਧਦਾ ਹੈ, ਤੇ...

Home Page News • India • World • World News

ਅਮਰੀਕਾ ‘ਚ 3 ਸਿੱਖਾਂ ’ਤੇ ਹਮਲਾ ਕਰਨ ਵਾਲੇ ਦਾ ਹੋਇਆ ਕਤਲ…

ਅਮਰੀਕਾ ‘ਚ ਉਸ ਵਿਅਕਤੀ ਦਾ ਕਤਲ ਹੋ ਗਿਆ ਜਿਸ ਨੇ ਕੁੱਝ ਦਿਨ ਪਹਿਲਾਂ ਹੀ ਸਿੱਖਾਂ ਉਤੇ ਹਮਲਾ ਕੀਤਾ ਸੀ। ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ...

Home Page News • World • World News

ਡੈਨਮਾਰਕ ਦੇ ਸ਼ਾਪਿੰਗ ਮਾਲ ‘ਚ ਹੋਈ ਗੋਲੀਬਾਰੀ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ…

ਡੈਨਮਾਰਕ ਦੀ ਰਾਜਧਾਨੀ ਕੋਪੇਨਹੇਗਨ ਵਿੱਚ ਇੱਕ ਸ਼ਾਪਿੰਗ ਸੈਂਟਰ ਵਿੱਚ ਹੋਈ ਗੋਲੀਬਾਰੀ ਵਿੱਚ ਕਈ ਲੋਕ ਮਾਰੇ ਜਾਣ ਦੀ ਖ਼ਬਰ ਹੈ।ਇੱਕ ਨਿਊਜ਼ ਕਾਨਫਰੰਸ ਵਿੱਚ ਬੋਲਦਿਆਂ ਪੁਲਿਸ ਮੁਖੀ ਸੋਰੇਨ ਥਾਮਸਨ ਨੇ...