Home » World News » Page 270

World News

Home Page News • World • World News

ਜਾਪਾਨ ‘ਚ ਭਾਰੀ ਬਰਫਬਾਰੀ ਕਾਰਨ 17 ਲੋਕਾਂ ਦੀ ਮੌਤ, 90 ਤੋਂ ਵਧੇਰੇ ਜ਼ਖ਼ਮੀ…

ਜਾਪਾਨ ਵਿੱਚ ਭਾਰੀ ਬਰਫਬਾਰੀ ਕਾਰਨ 17 ਲੋਕਾਂ ਦੀ ਮੌਤ ਹੋ ਗਈ ਅਤੇ 90 ਤੋਂ ਵੱਧ ਜ਼ਖ਼ਮੀ ਹੋ ਗਏ| ਕਈ ਥਾਵਾਂ ‘ਤੇ ਬਿਜਲੀ ਸਪਲਾਈ ਠੱਪ ਹੋ ਗਈ ਹੈ। ਡਿਜ਼ਾਸਟਰ ਮੈਨੇਜਮੈਂਟ ਅਧਿਕਾਰੀਆਂ ਨੇ...

Home Page News • India • India News • World • World News

ਤਵਾਂਗ ਝੜਪ ਦੇ 15 ਦਿਨ ਬਾਅਦ ਬੋਲਿਆ ਚੀਨ-ਭਾਰਤ ਦੇ ਨਾਲ ਮਿਲ ਕੇ ਕਰਨਾ ਚਾਹੁੰਦੈ ਕੰਮ…

ਤਵਾਂਗ ‘ਚ ਝੜਪ ਦੇ 15 ਦਿਨਾਂ ਬਾਅਦ ਦੋਗਲੇ ਚੀਨ ਦਾ ਭਾਰਤ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਮਿਲ ਕੇ ਕੰਮ ਕਰਨਾ ਚਾਹੁੰਦਾ ਹੈ। ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਨੀ ਵਿਦੇਸ਼...

Home Page News • India • World • World News

ਕੋਰੋਨਾ ਦੇ ਮਾਮਲਿਆਂ ਨੂੰ ਦਬਾਉਣ ਲਈ ਚੀਨ ਨੇ ਰਚੀ ਇਕ ਹੋਰ ਚਾਲ, ਹੁਣ ਨਹੀਂ ਦੇਵੇਗਾ ਰੋਜ਼ਾਨਾ ਅੰਕੜਿਆਂ ਦੀ ਜਾਣਕਾਰੀ…

ਚੀਨ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਲੱਖਾਂ ਲੋਕਾਂ ਦੇ ਸੰਕਰਮਿਤ ਹੋਣ ਕਾਰਨ ਗੁਆਂਢੀ ਦੇਸ਼ ਵਿੱਚ ਨਾ ਤਾਂ ਹਸਪਤਾਲ ਦੇ ਬੈੱਡ...

Home Page News • India • World • World News

ਸੁਨਕ ‘ਤੇ ਵਧਿਆ ਦਬਾਅ, ਕਰਮਚਾਰੀਆਂ ਦੀ ਹੜਤਾਲ ਕਾਰਨ ਹਵਾਈ ਸੇਵਾਵਾਂ ਪ੍ਰਭਾਵਿਤ…

ਬ੍ਰਿਟੇਨ ਵਿਚ ਪਾਸਪੋਰਟ ਦੀ ਜਾਂਚ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਕਾਰਨ ਬ੍ਰਿਟੇਨ ਦੇ ਹਵਾਈ ਅੱਡਿਆਂ ‘ਤੇ ਯਾਤਰੀਆਂ ਨੂੰ ਉਡਾਣ ‘ਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।...

Home Page News • World • World News

ਚੀਨ ਹੀ ਨਹੀ ਜਪਾਨ ‘ਚ ਵੀ ਕੋਰੋਨਾ ਦਾ ਕਹਿਰ ਜਾਰੀ,ਲੱਖਾਂ ਦੀ ਗਿਣਤੀ ਵਿੱਚ ਆ ਰਹੇ ਨੇ ਕੇਸ…

ਚੀਨ ‘ਚ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਦੁਨੀਆ ਭਰ ਦੇ ਲੋਕ ਹੁਣ ਜਾਗਰੂਕ ਹੋ ਰਹੇ ਹਨ। ਇਸ ਕਾਰਨ ਭਾਰਤ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੇ ਵੀ ਸਾਵਧਾਨੀ...