Home » World News » Page 104

World News

Home Page News • India • India News • World • World News

ਕੈਨੇਡਾ ‘ਚ ਕਤਲ ਕੀਤੇ ਗਏ ਭਾਰਤੀ ਨਾਗਰਿਕ ਵਿਅਕਤੀ ਦੇ ਮਾਮਲੇ ‘ਚ ਪੁਲਿਸ ਕਰ ਰਹੀ ਹੈ ਨਸਲੀ ਅਪਰਾਧ ਵਜੋਂ ਜਾਂਚ…

ਕੈਨੇਡਾ ਦੀ ਰਾਜਧਾਨੀ ਓਟਾਵਾ ਨੇੜੇ ਸਥਿਤ ਰੌਕਲੈਂਡ ਟਾਊਨ ਵਿਚ ਬੀਤੇ ਦਿਨੀਂ ਇੱਕ ਭਾਰਤੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਗੁਜਰਾਤ ਦੇ ਭਾਵਨਗਰ ਦਾ ਰਹਿਣ ਵਾਲਾ ਧਰਮੇਸ਼ ਕਥਿਰੀਆ 2019...

Home Page News • India • World • World News

ਕੈਨੇਡਾ ਫੈਡਰਲ ਚੋਣਾਂ: ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉੱਪਰ…

ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ ਤੀਜੇ ਹਫਤੇ ਵਿਚ ਦਾਖ਼ਲ ਹੋ ਗਈ ਹੈ ਅਤੇ ਇਸੇ ਦੌਰਾਨ ਕਰਵਾਏ ਗਏ ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉੱਪਰ ਦਿਖਾਈ ਦੇ ਰਿਹਾ ਹੈ।...

Home Page News • India • World • World News

ਅਮਰੀਕਾ ਵਿੱਚ ਇੱਕ ਹੋਰ ਹਾਦਸਾ, ਕਾਰਪੋਰੇਟ ਰਨਵੇਅ ਤੋਂ ਫਿਸਲ ਕੇ ਪਾਣੀ ਵਿੱਚ ਡਿੱਗਿਆ ਜਹਾਜ਼…

ਅਮਰੀਕਾ ਵਿੱਚ ਇੱਕ ਹੋਰ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਖੁਸ਼ਕਿਸਮਤੀ ਨਾਲ, ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਜਾਨ ਬਚ ਗਈ। ਮਾਮਲੇ ਤੋਂ ਜਾਣੂ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਦੱਖਣੀ...

Home Page News • World • World News

ਮਰੀਜ਼ ਨੂੰ ਲੈ ਕੇ ਜਾ ਰਿਹਾ ਮੈਡੀਕਲ ਹੈਲੀਕਾਪਟਰ ਸਮੁੰਦਰ ‘ਚ ਡਿੱਗਿਆ, ਤਿੰਨ ਜਣਿਆਂ ਦੀ ਮੌਤ…

ਜਾਪਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਮਰੀਜ਼ ਨੂੰ ਲੈ ਕੇ ਜਾ ਰਿਹਾ ਇੱਕ ਮੈਡੀਕਲ ਟ੍ਰਾਂਸਪੋਰਟ ਹੈਲੀਕਾਪਟਰ ਸਮੁੰਦਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ...

Home Page News • India • World • World News

Saudi Arabia Visa ban: ਸਾਊਦੀ ਅਰਬ ਨੇ ਭਾਰਤ ਤੇ ਪਾਕਿਸਤਾਨ ਸਮੇਤ 14 ਦੇਸ਼ਾਂ ਦੇ ਵੀਜ਼ੇ ‘ਤੇ ਲਗਾਈ ਪਾਬੰਦੀ, ਜਾਣੋ ਕਿਉਂ ਲਿਆ ਇਹ ਫੈਸਲਾ…

Saudi Arabia Visa ban: ਸਾਊਦੀ ਅਰਬ ਨੇ ਭਾਰਤ, ਪਾਕਿਸਤਾਨ ਤੇ ਬੰਗਲਾਦੇਸ਼ ਸਮੇਤ 14 ਦੇਸ਼ਾਂ ਦੇ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ...