Home » India » Page 41

India

Home Page News India India News

ਮਨੀ ਲਾਂਡ੍ਰਿੰਗ ਤੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੇ ਈਡੀ ਤੋਂ ਮੰਗਿਆ ਜਵਾਬ…

ਦਿੱਲੀ ਆਬਕਾਰੀ ਨੀਤੀ ਘੁਟਾਲੇ ’ਚ ਮਨੀ ਲਾਂਡ੍ਰਿੰਗ ਤੇ ਭ੍ਰਿਸ਼ਟਾਚਾਰ ਦੇ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੇ ਈਡੀ...

Home Page News India India News World World News

ਓਮਾਨ ਦੇ ਮਸਕਟ ਵਿੱਚ ਸ਼ੀਆ ਮਸਜਿਦ ਨਜ਼ਦੀਕ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਛੇ ਲੋਕ….

ਓਮਾਨ ਵਿੱਚ ਭਾਰਤੀ ਦੂਤਾਵਾਸ ਨੇ ਮੰਗਲਵਾਰ ਨੂੰ ਇੱਕ ਸੋਸ਼ਲ ਮੀਡੀਆ ਸੰਦੇਸ਼ ਵਿੱਚ ਕਿਹਾ ਕਿ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਇੱਕ ਸ਼ੀਆ ਮਸਜਿਦ ਦੇ ਨੇੜੇ ਹੋਈ ਸਮੂਹਿਕ ਗੋਲੀਬਾਰੀ ਵਿੱਚ ਮਾਰੇ ਗਏ ਛੇ...

Home Page News India India News

ਇੰਦੌਰ ‘ਚ ਪੰਜਾਬ ਨੈਸ਼ਨਲ ਬੈਂਕ ਵਿੱਚ ਪਿਆ ਦਿਨ-ਦਿਹਾੜੇ ਡਾਕਾ…

ਇੰਦੌਰ ਦੇ ਸਕੀਮ ਨੰਬਰ 54 ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਹਥਿਆਰਬੰਦ ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਵਿਜੇਨਗਰ ਦੇ ਸਕੀਮ ਨੰਬਰ 54 ਸਥਿਤ ਬੈਂਕ ‘ਚ ਮੰਗਲਵਾਰ ਨੂੰ...

Home Page News India India News

ਫੌਜ ਦੇ ਜਵਾਨਾਂ ’ਤੇ ਮੁਕੱਦਮਾ ਨਾ ਚਲਾਉਣ ’ਤੇ ਸੁਪਰੀਮ ਕੋਰਟ ਦਾ ਕੇਂਦਰ ਨੂੰ ਨੋਟਿਸ…

 ਸੁਪਰੀਮ ਕੋਰਟ ਨੇ ਨਾਗਾਲੈਂਡ ਵਿਚ 13 ਨਾਗਰਿਕਾਂ ਦੀ ਹੱਤਿਆ ਦੇ ਮੁਲਜ਼ਮ 30 ਫੌਜੀਆਂ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦੇਣ ਵਾਲੀ ਰਾਜ ਸਰਕਾਰ ਦੀ...