Home » India » Page 614

India

Home Page News India India News

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ…

ਪੰਜਾਬ(ਬਲਜਿੰਦਰ ਰੰਧਾਵਾ)ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਖ਼ੁਸ਼ੀ ਅਤੇ ਤਰੱਕੀ...

Home Page News India India News

ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ-ਮੰਤਰੀ ਬਣੇ ਭਗਵੰਤ ਮਾਨ…

ਚੰਡੀਗੜ੍ਹ – ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ-ਮੰਤਰੀ ਦੀ ਕੁਰਸੀ ਸੰਭਾਲ ਲਈ ਹੈ। ਉਹ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਕੁੱਝ ਘੰਟੇ ਬਾਅਦ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ...

Home Page News India India News

ਭਗਵੰਤ ਮਾਨ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ…

ਵਿਧਾਨ ਸਭਾ ਚੋਣਾਂ ਵਿਚ ਹੁੰਝਾਂ ਫੇਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ 25ਵੇਂ ਮੁੱਖ ਮੰਤਰੀ ਅਹੁਦੇ ਵਜੋਂ ਸਹੁੰ ਚੁੱਕੀ...

Home Page News India India News Religion

ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਅਤੇ ਮੀਨਾਕਾਰੀ ਦੀ ਸੇਵਾ ਆਰੰਭ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਅੱਜ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸੇਵਾ ਆਰੰਭ ਕੀਤੀ...

Home Page News India India News

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਸ਼ਰੇਆਮ ਮਾਰੀਆਂ ਗਈਆਂ ਗੋਲੀਆਂ…..

ਪੰਜਾਬ ਵਿੱਚ ਜਿੱਥੇ ਨਵੀਂ ਸਰਕਾਰ ਬਣੀ ਹੈ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਉੱਥੇ ਹੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ...