Home » India News » Page 136

India News

Home Page News India India News

ਹੁਣ ਪੰਜਾਬ ‘ਚ ਆਧਾਰ ਕਾਰਡ ‘ਤੇ ਮਿਲਣਗੇ ਸਸਤੇ ਪਿਆਜ਼…

ਪੰਜਾਬ ‘ਚ ਤਿਉਹਾਰੀ ਸੀਜ਼ਨ ਦੌਰਾਨ ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਬਾਜ਼ਾਰਾਂ ਵਿੱਚ ਪਿਆਜ਼ 70 ਤੋਂ 75 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਮੱਦੇਨਜ਼ਰ...

Home Page News India India News

7 ਦਸੰਬਰ ਨੂੰ ਹੋਵੇਗਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਦਾ ਵਿਆਹ…

ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ 7 ਦਸੰਬਰ ਨੂੰ ਤੈਅ ਕੀਤਾ ਗਿਆ ਹੈ। ਕਰੀਬ 4 ਮਹੀਨੇ ਪਹਿਲਾਂ ਸਿੱਧੂ ਨੇ ਆਪਣੀ ਨੂੰਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ...

Home Page News India India News India Sports Sports Sports World Sports

ਅਫਗਾਨਿਸਤਾਨ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ…

ਅਫਗਾਨਿਸਤਾਨ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਤੀਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸੋਮਵਾਰ ਨੂੰ 1996 ਦੀ ਵਿਸ਼ਵ ਚੈਂਪੀਅਨ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ। ਅਫਗਾਨਿਸਤਾਨ ਨੇ ਇਸ ਸੀਜ਼ਨ...

Home Page News India India News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ…

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ...

Home Page News India India News World World News

ਕਤਰ ਦੀ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ…

ਕਤਰ ਦੀ ਇੱਕ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਹ ਇੱਕ ਸਾਲ ਤੋਂ ਕਤਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ...