Home » India News » Page 77

India News

Home Page News India India News

ਹੰਸ ਰਾਜ ਹੰਸ ਨੂੰ ‘ਭੜਕਾਊ’ ਭਾਸ਼ਣ ਦੇ ਮਾਮਲੇ ‘ਚ ਨੋਟਿਸ ਹੋਇਆ ਜਾਰੀ…

ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ (09) ਵਿਨੀਤ ਕੁਮਾਰ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ...

Home Page News India India News World World News

ਅਮਰੀਕਾ ‘ਚ ਵਾਪਰੇ ਕਾਰ ਹਾਦਸੇ ਦੌਰਾਨ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ…

 ਪਿਛਲੇ ਕੁਝ  ਸਮੇਂ ਤੋਂ ਅਮਰੀਕਾ ਵਿੱਚ ਘਾਤਕ ਹਾਦਸਿਆਂ ਦਾ ਸਾਹਮਣਾ ਕਰ ਰਹੇ ਤੇਲਗੂ ਭਾਈਚਾਰੇ ਦੇ ਵਿਅਕਤੀਆਂ ਦੇ ਕੇਸਾਂ ਦੀ ਵੱਧਦੀ ਗਿਣਤੀ ਸੁਣ ਰਹੇ ਹਾਂ। ਇੱਥੇ ਇੱਕ ਅਜਿਹਾ ਹੀ ਇੱਕ ਮੰਦਭਾਗੀ...

Home Page News India India News

ਪੰਜਾਬ ’ਚ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ…

ਪੰਜਾਬ ’ਚ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਦਾ ਭਿਆਨਕ ਰੂਪ ਦੇਖਣ ਨੂੰ ਮਿਲੇਗਾ। ਮੌਸਮ ਕੇਂਦਰ ਚੰਡੀਗੜ੍ਹ ਨੇ 20 ਮਈ ਤੱਕ ਮੌਸਮ ਦਾ ਰੈੱਡ ਤੇ ਆਰੈਂਜ ਅਲਰਟ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਲੂ...

Home Page News India India News World World News

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼…

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ...

Home Page News India India News

ਰਾਖੀ ਸਾਵੰਤ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਉਣਾ ਪਿਆ ਭਰਤੀ…

ਡਰਾਮਾ ਕੁਇਨ ਰਾਖੀ ਸਾਵੰਤ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਰਾਖੀ ਸਾਵੰਤ ਕਿਸੇ ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ, ਜਿਸ ਦੇ...