Home » Home Page News » Page 817

Home Page News

Home Page News India India News

ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦੀ ਤਿਆਰੀ ‘ਚ ਮਾਨ ਸਰਕਾਰ, ਨੋਟੀਫਿਕੇਸ਼ਨ ਜਾਰੀ…

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦੀ ਤਿਆਰੀ ਵਿਚ ਹੈ। ਲੋਕਾਂ ਨੂੰ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਕੰਮ ਕਰਵਾਉਣ ਲਈ...

Home Page News India Sports New Zealand Local News NewZealand Sports Sports

ਮੈਟਰੋ ਕਲੱਬ ਵੱਲੋਂ ਵੱਡਾ ਖੇਡ ਮੇਲਾਂ ਕੱਲ੍ਹ 5 ਨਵੰਬਰ ਨੂੰ ਫਲੈਟਬੁੱਸ਼ ਵਿੱਚ…

ਆਕਲੈਂਡ(ਬਲਜਿੰਦਰ ਸਿੰਘ)ਪਿਛਲੇ ਐਤਵਾਰ ਨੂੰ ਮੀਂਹ ਕਾਰਨ ਰੱਦ ਹੋਇਆ ਮੈਟਰੋ ਕਲੱਬ ਦਾ ਖੇਡ ਮੇਲਾ ਹੁਣ ਕੱਲ੍ਹ 5 ਨਵੰਬਰ ਦਿਨ ਸ਼ਨਿਵਾਰ ਨੂੰ ਫਲੈਟਬੁੱਸ਼ ਦੇ Berry Curtis Park ਵਿੱਚ ਕਰਵਾਇਆ ਜਾ...

Home Page News India World World News

ਰੂਸੀ ਸੰਸਦ ਦਾ ਦਾਅਵਾ-ਯੂਕ੍ਰੇਨ ਨੂੰ ਪ੍ਰਮਾਣੂ ਬੰਬ ਬਣਾਉਣ ‘ਚ ਮਦਦ ਕਰ ਰਿਹੈ ਪਾਕਿ…

ਯੂਕ੍ਰੇਨ ਅਤੇ ਰੂਸ ਵਿਚਾਲੇ ਯੁੱਧ ਲਗਾਤਾਰ ਜਾਰੀ ਹੈ। ਹੁਣ ਇਸ ਜੰਗ ਵਿੱਚ ਪਾਕਿਸਤਾਨ ਦਾ ਮੁੱਦਾ ਸੁਰਖੀਆਂ ਬਟੋਰ ਰਿਹਾ ਹੈ। ਇਕ ਰੂਸੀ ਸੰਸਦ ਮੈਂਬਰ ਨੇ ਪਾਕਿਸਤਾਨ ਨੂੰ ਲੈ ਕੇ ਸਨਸਨੀਖੇਜ਼ ਦਾਅਵਾ...

Home Page News India India News World World News

ਆਸਟ੍ਰੇਲੀਆ ਪੁਲਿਸ ਨੇ ਪੰਜਾਬੀ ’ਤੇ ਰੱਖਿਆ 10 ਲੱਖ ਡਾਲਰ ਦਾ ਇਨਾਮ, ਮਾਮਲਾ ਕਤਲ ਦਾ

ਆਸਟਰੇਲੀਆ ਦੀ ਕੁਇਨਜ਼ਲੈਂਡ ਸਰਕਾਰ ਨੇ ਕਤਲ ਦੇ ਮਾਮਲੇ ਵਿੱਚ ਪੰਜਾਬੀ ਵਿਅਕਤੀ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ 10 ਲੱਖ ਆਸਟਰੇਲਿਆਈ ਡਾਲਰ(ਕਰੀਬ 5.31 ਕਰੋੜ ਰੁਪਏ) ਇਨਾਮ ਦਾ ਐਲਾਨ ਕੀਤਾ ਹੈ।...