Home » Home Page News » Page 464

Home Page News

Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਇੱਕ ਦੁਕਾਨ ‘ਤੇ ਚੋਰੀ ਕਰਨ ਵਾਲੇ 6 ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ….

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਕਲੋਵਰ ਪਾਰਕ ਵਿੱਚ ਅੱਜ ਇੱਕ ਕਥਿਤ ਦੁਕਾਨ ਚੋਰੀ ਦੀ ਘਟਨਾ ਤੋਂ ਬਾਅਦ ਛੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇੱਕ ਵਿਅਕਤੀ ਨੂੰ ਸੱਟਾਂ...

Home Page News • India • India News

ਜਲੰਧਰ ਦਿਹਾਤੀ ਵੱਲੋਂ ਵੱਡੀ ਸਫਲਤਾ – ਦੋ ਖਤਰਨਾਕ ਗੈਂਗਸਟਰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ…

ਜਲੰਧਰ ਦਿਹਾਤੀ (ਥਾਣਾ ਸ਼ਾਹਕੋਟ) ਦੀ ਟੀਮ ਨੇ ਫਿਰੋਤੀ ਮੰਗਣ ਦੇ ਮਾਮਲਿਆਂ ਵਿੱਚ ਸ਼ਾਮਲ ਦੋ ਖਤਰਨਾਕ ਗੈਂਗਸਟਰਾਂ ਨੂੰ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ। ਦੋਸ਼ੀਆਂ ਕੋਲੋਂ 2 ਨਜਾਇਜ਼ ਦੇਸੀ...

Home Page News • India • India News

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਪੰਜਾਬ ‘ਚ ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ...

Home Page News • India • India News

ਇੰਸਟਾਗ੍ਰਾਮ ਤੇ ਸ੍ਰੀ ਦਰਬਾਰ ਸਾਹਿਬ ਦੀ ਏ.ਆਈ ਨਾਲ ਕਾਰਟੁਨੀ ਕਲਿੱਪਾਂ ਬਣਾ ਕੇ ਸੰਗਤਾਂ ਦੇ ਹਿਰਦਿਆਂ ਨੂੰ ਪਹੁੰਚਾਈ ਜਾ ਰਹੀ ਠੇਸ…

ਸ੍ਰੀ ਦਰਬਾਰ ਸਾਹਿਬ ਸਿਰਫ਼ ਇੱਕ ਧਾਰਮਿਕ ਸਥਾਨ ਹੀ ਨਹੀਂ ਹੈ ਸਗੋਂ ਇਹ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਅਧਿਆਤਮਿਕ ਗਿਆਨ, ਸ਼ਾਂਤੀ ਅਤੇ ਏਕਤਾ ਦੀ ਭਾਲ ਵਿੱਚ ਆਉਂਦੇ ਹਨ। ਪਰ ਕੁਝ ਸ਼ਰਾਰਤੀ...