Home » Home Page News » Page 612

Home Page News

Home Page News • India • India News • World

ਕੰਨ ਖੋਲ੍ਹਣ ਲਈ ਕੀਤੇ ਧਮਾਕੇ…’, ਗੋਲਡੀ ਬਰਾੜ ਨੇ ਲਈ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀ…

ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਸੈਕਟਰ 26 ਸਥਿਤ ਦਿ ਓਰਾ ਕਲੱਬ ਦੇ ਬਾਹਰ ਦੋ ਧਮਾਕੇ ਕੀਤੇ। ਇਨ੍ਹਾਂ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਲੱਬ ਦੇ ਸ਼ੀਸ਼ੇ ਟੁੱਟ ਗਏ।...

Home Page News • New Zealand Local News • NewZealand

ਨੈਸ਼ਨਲ ਪਾਰਟੀ ਦੀ ਸਾਬਕਾ ਸੰਸਦ ਮੈਂਬਰ Nikki Kaye ਦਾ 44 ਸਾਲ ਦੀ ਉਮਰ ਵਿੱਚ ਹੋਇਆ ਦੇਹਾਂਤ…

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਸਾਬਕਾ ਰਾਸ਼ਟਰੀ ਸੰਸਦ ਨਿੱਕੀ ਕਾਏ ਦੀ ਬੀਤੇ ਸ਼ਨੀਵਾਰ ਨੂੰ ਮੌਤ ਹੋ ਦੀ ਖ਼ਬਰ ਹੈ ਜਿਸਦਾ ਨਿੱਕੀ ਦੇ ਪਰਿਵਾਰ ਵੱਲੋਂ ਖੁਲਾਸਾ ਕੀਤਾ ਗਿਆ ਹੈ।ਨਿੱਕੀ ਨੂੰ 2016...

Home Page News • India • India News

ਪੰਜਾਬ ’ਚ ਅਗਲੇ ਤਿੰਨ ਦਿਨ ਤੱਕ ਧੁੰਦ ਦਾ ਯੈਲੋ ਅਲਰਟ ਜਾਰੀ…

ਪੰਜਾਬ ਵਿਚ ਬੁੱਧਵਾਰ ਤੋਂ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸਵੇਰ ਦੇ ਸਮੇਂ ਕੁੱਝ ਜ਼ਿਲ੍ਹਿਆਂ ਵਿਚ ਧੁੰਦ ਛਾਈ ਰਹਿ ਸਕਦੀ ਹੈ। ਇਸ ਤੋਂ ਪਹਿਲਾਂ...

Home Page News • India • Religion

ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (26-11-2024)…

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ...

Home Page News • India • India News • World • World News

ਕੈਨੇਡਾ ਗਏ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਦੇ ਸਿਰ ਤੇ ਲਟਕੀ ਤਲਵਾਰ…

ਫਰਜ਼ੀ ਏਜੰਟਾਂ ਨੇ 10 ਹਜ਼ਾਰ ਨੌਜਵਾਨਾਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਜਾਅਲੀ LOI (ਲੈਟਰ ਆਫ ਇੰਟੈਂਟ) ਅਤੇ ਫਰਜ਼ੀ ਪੇਸ਼ਕਸ਼ ਪੱਤਰਾਂ ਦੀ ਵਰਤੋਂ ਕੀਤੀ।...