
ਪੰਜਾਬ ਦੇ ਮਸ਼ਹੂਰ ਗੀਤਕਾਰ,ਕਲਾਕਾਰ,ਅਦਾਕਾਰ ਅਤੇ ਨਿਰਮਾਤਾ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹਨਾਂ ਨੂੰ ਹਰ ਕੋਈ ਜਾਣਦਾ ਹੈ।ਆਪਣੇ ਸੋਸ਼ਲ ਮੀਡੀਆ ਤੇ ਉਹ ਅਕਸਰ ਹੀ ਫੈਨਜ ਨਾਲ ਕਈ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਚਾਹੇ ਗੱਲ ਕਰੀਏ ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਤੇ ਚਾਹੇ ਉਹਨਾਂ ਦੇ ਕੈਰੀਅਰ ਦੀ ਉਹ ਦਰਸ਼ਕਾਂ ਨਾਲ ਅਕਸਰ ਆਪਣੇ ਭਾਵ ਸਾਂਝੇ ਕਰਦੇ ਰਹਿੰਦੇ ਹਨ।