ਲੁਧਿਆਣਾ : ਪੁਲਿਸ ਕਮਿਸ਼ਨਰ ਸ. ਨੌਨਿਹਾਲ ਸਿੰਘ ਨੇ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮਨਜ਼ੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ
ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਪੰਜ ਤੋਂ ਵੱਧ ਬੰਦੇ ਇਕੱਠੇ ਹੋਣ ‘ਤੇ ਪੂਰਨ ਤੌਰ ‘ਤੇ ਪਾਬੰਦੀ
September 18, 2021
1 Min Read

You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment141
- Entertainment160
- Fashion22
- Food & Drinks76
- Health347
- Home Page News6,752
- India4,066
- India Entertainment125
- India News2,748
- India Sports220
- KHABAR TE NAZAR3
- LIFE66
- Movies46
- Music81
- New Zealand Local News2,095
- NewZealand2,382
- Punjabi Articules7
- Religion878
- Sports210
- Sports209
- Technology31
- Travel54
- Uncategorized34
- World1,814
- World News1,580
- World Sports202