Home » ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਇਨ੍ਹਾਂ 3 ਨਾਵਾਂ ਦੀ ਹੋਈ ਚਰਚਾ! ਤਖਤਾਂ ਪਲਟ ਦੀ ਤਿਆਰੀ !
Home Page News • India • India News

ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਇਨ੍ਹਾਂ 3 ਨਾਵਾਂ ਦੀ ਹੋਈ ਚਰਚਾ! ਤਖਤਾਂ ਪਲਟ ਦੀ ਤਿਆਰੀ !

Spread the news

ਚੰਡੀਗੜ੍ਹ : ਪੰਜਾਬ ‘ਚ ਮੁੱਖ ਮੰਤਰੀ ਬਦਲਣ ਬਾਰੇ ਕਿਆਸਾਂ ਦਾ ਦੌਰ ਜਾਰੀ ਹੈ। ਸ਼ਾਮ 5 ਵਜੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋ ਰਹੀ ਹੈ। ਚਰਚਾ ਹੈ ਕਿ ਇਸ ਦੌਰਾਨ ਨਵੇਂ ਮੁੱਖ ਮੰਤਰੀ ਬਾਰੇ ਵੀ ਚਰਚਾ ਦਾ ਦੌਰ ਸ਼ੁਰੂ ਹੋਇਆ ਹੈ।

ਸੂਤਰਾਂ ਮੁਤਾਬਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ‘ਚੋਂ ਕਿਸੇ ਇਕ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ।