Home » HOME MINISTER AMIT SHAH ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
Home Page News • India • India News

HOME MINISTER AMIT SHAH ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

Spread the news

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਮਹਾਰਾਸ਼ਟਰ ਵਿੱਚ ਨਾਂਦੇੜ ਜ਼ਿਲ੍ਹੇ ਦੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਪਹੁੰਚੇ । ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

ਦਰਅਸਲ, ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,‘‘ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਨਮਨ ਕਰਦੇ ਹੋਏ ਮੇਰੇ ਕੰਨਾਂ ਵਿੱਚ ਸ਼ੁਭ ਕਰਮਨ ਤੇ ਕਬਹੂ ਨਾ ਟਰੋ, ਨਿਸ਼ਚੈ ਕਰ ਆਪਣੀ ਜੀਤ ਕਰੋ’ ਦੇ ਅੰਮ੍ਰਿਤ ਵਚਨ ਗੂੰਜ ਰਹੇ ਹਨ।’’