ਹਾਲ ਹੀ ਦੇ ਵਿੱਚ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਕਾਂਗਰਸ ‘ਚ ਚੱਲ ਰਹੇ ਸੰਕਟ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਣ ਚੰਡੀਗੜ੍ਹ ਜਾ ਰਹੇ ਹਨ। ਸਿੱਧੂ ਨੇ ਟਵੀਟ ਕੀਤਾ ਕਿ ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਸਦੇ ਲਈ ਮੈਂ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚ ਰਿਹਾ ਹਾਂ।ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਬਹੁਤ ਸਾਰੀਆਂ ਹਸਤੀਆਂ ਉਹਨਾਂ ਦੇ ਘਰ ਪਹੁੰਚੀਆਂ ਪਰ ਉਹ ਟੱਸ ਤੋਂ ਮੱਸ ਨਹੀਂ ਹੋਏ। ਕਾਂਗਰਸ ਚ ਚਲਦੇ ਕਾਟੋ ਕਲੇਸ਼ ਨੂੰ ਹਾਈਕਮਾਨ ਦੇ ਗੁੱਸਾ ਦਾ ਵੀ ਸਾਹਮਣਾ ਕਰਨਾ ਪਿਆ। ਪਾਰਟੀ ਨੇ ਇੱਥੋਂ ਤਕ ਕਹਿ ਦਿੱਤਾ ਕਿ ਉਹ ਸਿੱਧੂ ਦੇ ਨੱਖਰੇ ਨਹੀਂ ਝੇਲਣਗੇ।
ਮੁੱਖ ਮੰਤਰੀ ਚੰਨੀ ਨੂੰ ਮਿਲਣ ਲਈ ਹੋਏ ਰਵਾਨਾ,ਨਵਜੋਤ ਸਿੰਘ ਸਿੱਧੂ ਹੋਏ ਗੱਲਬਾਤ ਲਈ ਤਿਆਰ
September 30, 2021
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,145
- India5,286
- India Entertainment130
- India News3,354
- India Sports228
- KHABAR TE NAZAR3
- LIFE66
- Movies48
- Music84
- New Zealand Local News3,181
- NewZealand3,507
- Punjabi Articules7
- Religion1,149
- Sports226
- Sports220
- Technology32
- Travel55
- Uncategorized63
- World2,438
- World News2,020
- World Sports213












