Home » ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ,ਸ਼ੁਰੂ ਹੋਵੇਗੀ ਇਹ ਉਡਾਣ, ਸਿਰਫ 2,500 ਰੁ: ਦੇਣਾ ਪਵੇਗਾ ਕਿਰਾਇਆ
Home Page News • India • India News

ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ,ਸ਼ੁਰੂ ਹੋਵੇਗੀ ਇਹ ਉਡਾਣ, ਸਿਰਫ 2,500 ਰੁ: ਦੇਣਾ ਪਵੇਗਾ ਕਿਰਾਇਆ

Spread the news

ਅੰਮ੍ਰਿਤਸਰ ਤੋਂ  ਇਸ ਹਫਤੇ ਸ਼ੁਰੂ ਹੋਣ ਜਾ ਰਹੇ ਨਰਾਤਿਆਂ ਦੇ ਮੌਕੇ ‘ਤੇ ਮਾਤਾ ਵੈਸ਼ਨੂੰ ਦੇਵੀ ਜਾਣ ਵਾਲੇ ਮੁਸਾਫਰਾਂ ਦੀ ਸਹੂਲਤ ਲਈ ਸ਼੍ਰੀ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਜੰਮੂ ਲਈ ਸਪਾਈਸ ਜੈਟ ਦੀ ਫਲਾਈਟ 10 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਦੱਸ ਦੇਈਏ ਕਿ ਇਸ 7 ਅਕਤੂਬਰ ਤੋਂ ਨਰਾਤੇ ਸ਼ੁਰੂ ਹੋਣ ਜਾ ਰਹੇ ਹਨ। ਨਰਾਤਿਆਂ ‘ਚ ਮਾਤਾ ਵੈਸ਼ਨੂੰ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂ ਵੱਡੀ ਗਿਣਤੀ ਵਿੱਚ ਪਹੁੰਚਦੇ ਹਨ।