Home » ਭਾਰਤ ‘ਚ 2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ …
Health • Home Page News • India • India News

ਭਾਰਤ ‘ਚ 2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ …

Spread the news

ਹੁਣ 2 ਤੋਂ 18 ਸਾਲ ਦੇ ਬੱਚੇ ਕੋਰੋਨਾ ਵੈਕਸੀਨ ਲੈ ਸਕਣਗੇ। ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ।

Great news! Children 2 to 18 years old will get the corona vaccine

Corona Vaccination: ਹੁਣ 2 ਤੋਂ 18 ਸਾਲ ਦੇ ਬੱਚੇ ਕੋਰੋਨਾ ਵੈਕਸੀਨ ਲੈ ਸਕਣਗੇ। ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਸੀਡੀਐਸਸੀਓ ਦੀ ਵਿਸ਼ਾ ਮਾਹਿਰ ਕਮੇਟੀ ਨੇ 2 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵੇਸੀਨ ਦੇਣ ਦੀ ਸਿਫਾਰਸ਼ ਕੀਤੀ ਹੈ।

ਹਾਸਲ ਜਾਣਕਾਰੀ ਦੇ ਅਨੁਸਾਰ ਇਸ ਟੀਕੇ ਤੋਂ ਇਮਿਊਨ ਸਿਸਟਮ ਵਿਕਸਤ ਹੋਵੇਗਾ ਤੇ ਇਸ ਦੇ ਕੋਈ ਮਾੜੇ ਪ੍ਰਭਾਵ ਨਹੀਂ ਵੇਖੇ ਗਏ।