Home » ਕੋਵਿਡ-19 ਦੇ ਕਮਿਊਨਟੀ ‘ਚ 55 ਹੋਰ ਕੇਸਾਂ ਦੀ ਹੋਈ ਪੁਸ਼ਟੀ
Health • Home Page News • New Zealand Local News • NewZealand

ਕੋਵਿਡ-19 ਦੇ ਕਮਿਊਨਟੀ ‘ਚ 55 ਹੋਰ ਕੇਸਾਂ ਦੀ ਹੋਈ ਪੁਸ਼ਟੀ

Spread the news

ਆਕਲੈਂਡ(ਬਲਜਿੰਦਰ ਸਿੰਘ) ਨਿਊਜ਼ੀਲੈਡ ‘ਚ ਇੱਕ ਵਾਰ ਫਿਰ ਕੋਵਿਡ -19 ਦੇ ਕਮਿਊਨਟੀ ਕੇਸ ਵਧਣੇ ਸ਼ੁਰੂ ਹੋ ਗਏ ਹਨ।ਸਿਹਤ ਵਿਭਾਗ ਵੱਲੋਂ ਜਾਰੀ ਜਾਣਕਾਰੀ ਵਿੱਚ ਅੱਜ 55 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ।

ਅੱਜ ਹੋਈ ਕੇਸਾ ਦੀ ਪੁਸ਼ਟੀ’ਚ ਆਕਲੈਂਡ ਤੋ 53 ਅਤੇ ਵਾਇਕਾਟੋ ‘ਚ 2 ਕੇਸ ਹਨ।ਹੁਣ ਇਹਨਾ ਨਵੇਂ ਕੇਸਾਂ ਨੂੰ ਜੋੜ ਕੇ ਕੁੱਲ ਗਿਣਤੀ 1719 ਹੋ ਗਈ ਹੈ।ਇਸ ਟਾਇਮ ਕੋਵਿਡ -19 ਨਾਲ ਪੀੜਤ 32 ਮਰੀਜ਼ ਨਿਊਜ਼ੀਲੈਂਡ ਦੇ ਵੱਖ-ਵੱਖ ਹਸਪਤਾਲ ਵਿੱਚ ਦਾਖਲ ਹਨ ਜਿਨਾਂ ਵਿੱਚ ਸੱਤ ਕੇਸ ਆਈਸੀਯੂ ਜਾਂ ਐਚਡੀਯੂ ਵਿੱਚ ਹਨ।