Home » ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ : ਰਾਹੁਲ ਗਾਂਧੀ
Home Page News • India • India News

ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ : ਰਾਹੁਲ ਗਾਂਧੀ

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ‘ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ।ਬੇਇਨਸਾਫ਼ੀ ਖ਼ਿਲਾਫ਼ ਇਸ ਜਿੱਤ ’ਤੇ ਵਧਾਈ। ਜੈ ਹਿੰਦ, ਜੈ ਹਿੰਦ ਕਿਸਾਨ….