Home » ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ, ਹੋਈ ਆਤਿਸ਼ਬਾਜ਼ੀ (ਵੇਖੋ ਤਸਵੀਰਾਂ)
Home Page News • India • India Sports • Religion

ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ, ਹੋਈ ਆਤਿਸ਼ਬਾਜ਼ੀ (ਵੇਖੋ ਤਸਵੀਰਾਂ)

Spread the news

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ, ਜਿਸ ਤੋਂ ਬਾਅਦ ਇਸ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੈ। ਇਸ ਮੌਕੇ ਸ਼ਾਨਦਾਰ ਲਾਈਟਾਂ ਦੇ ਨਾਲ ਈਕੇ-ਫ੍ਰੈਂਡਲੀ ਆਤਿਸ਼ਬਾਜ਼ੀ ਵੀ ਕੀਤੀ ਗਈ।

Eco friendly fireworks
Eco friendly fireworks

ਆਤਿਸ਼ਬਾਜ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਨੂੰ ਹੋਰ ਵੀ ਵਿਲੱਖਣ ਬਣਾ ਦਿੱਤਾ। ਗੁਰੂ ਪੁਰਬ ਮੌਕੇ ਸੰਗਤਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Eco friendly fireworks
Eco friendly fireworks

ਈਕੋ-ਫ੍ਰੈਂਡਲੀ ਆਤਿਸ਼ਬਾਜੀ ਦੇ ਨਾਲ ਗੁਰਬਾਣੀ ਵਿੱਚ ਦਰਸਾਏ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤ ‘ਤੇ ਚੱਲਦੇ ਹੋਏ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

Eco friendly fireworks
Eco friendly fireworks