Home » ਮੋਦੀ ਸਰਕਾਰ ਨੇ ਕਿਸਾਨਾਂ ਦੀ ਇਕ ਹੋਰ ਮੰਗ ਮੰਨੀ, ਖੇਤੀ ਮੰਤਰੀ ਨੇ ਕੀਤਾ ਐਲਾਨ…
Home Page News • India • India News

ਮੋਦੀ ਸਰਕਾਰ ਨੇ ਕਿਸਾਨਾਂ ਦੀ ਇਕ ਹੋਰ ਮੰਗ ਮੰਨੀ, ਖੇਤੀ ਮੰਤਰੀ ਨੇ ਕੀਤਾ ਐਲਾਨ…

Spread the news

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਸੀ। ਭਾਰਤ ਸਰਕਾਰ ਨੇ ਵੀ ਇਹ ਮੰਗ ਮੰਨ ਲਈ ਹੈ।

ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਾਰ ਦੇਣ ਦੀ ਮੰਗ ਕੀਤੀ ਸੀ। ਭਾਰਤ ਸਰਕਾਰ ਨੇ ਵੀ ਇਹ ਮੰਗ ਮੰਨ ਲਈ ਹੈ।

ਇਸ ਤੋਂ ਇਲਾਵਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ (29 ਨਵੰਬਰ ਨੂੰ) ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।