Home » ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਐਲਾਨ…
Home Page News • India • India News

ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਐਲਾਨ…

Spread the news

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਕਮੇਟੀ ਵੱਲੋਂ 23 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।