Home » ਲੰਬੀ ਵਿਖੇ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ..
Home Page News • India • India News

ਲੰਬੀ ਵਿਖੇ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ..

Spread the news

ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ (20 February) ਨੂੰ ਪੂਰੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪੰਜਾਬ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਣੇ ਵੋਟ ਪਾਉਣ ਪਹੁੰਚੇ।