Home » ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ…
Home Page News • India • India News

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ…

Spread the news

ਪੰਜਾਬ(ਬਲਜਿੰਦਰ ਰੰਧਾਵਾ)ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਖ਼ੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ। ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ।