Home » ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਹੋਵੇਗੀ ਸਰਕਾਰੀ ਛੁੱਟੀ…
Home Page News India India News NewZealand

ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਹੋਵੇਗੀ ਸਰਕਾਰੀ ਛੁੱਟੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਵਿਧਾਨ ਸਭਾ ਵਿਚ ਅੱਜ ਮੁੱਖ-ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ (23 ਮਾਰਚ ) ਮੌਕੇ ਕੱਲ੍ਹ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ | ਵਿਧਾਨ ਸਭਾ ਅੰਦਰ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ, ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦੀ ਗੱਲ ਵੀ ਆਖੀ ਹੈ| ਉੱਥੇ ਹੀ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਮੌਕੇ ਪੰਜਾਬ ਦੇ ਸਕੂਲ ਅਤੇ ਕਾਲਜਾਂ ਵਿਚ ਸ਼ਹੀਦਾਂ ਦੀ ਕੁਰਬਾਨੀ ਸਮੇਤ ਜੀਵਨ ਨਾਲ ਸੰਬੰਧਿਤ ਹੋਰ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ |ਜਿਕਰਯੋਗ ਹੈ ਕਿ ਪਹਿਲਾਂ ਸਿਰਫ 23 ਮਾਰਚ ਨੂੰ ਸਿਰਫ ਨਵਾਂਸ਼ਹਿਰ ਜ਼ਿਲੇ ਵਿੱਚ ਛੁੱਟੀ ਹੁੰਦੀ ਸੀ।