Home » ਪੰਜਾਬ ਕਾਂਗਰਸ ਦੇ ਨਵਾਂ ਪ੍ਰਧਾਨ ਲਈ ਸੋਨੀਆ ਗਾਂਧੀ ਨੇ ਸੱਦੀ ਮੀਟਿੰਗ…
Home Page News • India • India News

ਪੰਜਾਬ ਕਾਂਗਰਸ ਦੇ ਨਵਾਂ ਪ੍ਰਧਾਨ ਲਈ ਸੋਨੀਆ ਗਾਂਧੀ ਨੇ ਸੱਦੀ ਮੀਟਿੰਗ…

Spread the news

ਦਿੱਲੀ-ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਲੈ ਲਿਆ। ਹੁਣ ਸ਼ਨੀਵਾਰ ਨੂੰ ਦਿੱਲੀ ‘ਚ ਕਾਂਗਰਸ ਦੀ ਬੈਠਕ ਹੋ ਰਹੀ ਹੈ।

ਜਿਸ ਵਿੱਚ ਸਾਰੇ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ। ਇਸ ਬੈਠਕ ‘ਚ ਸੋਨੀਆ ਗਾਂਧੀ ਮੌਜੂਦ ਨਹੀਂ ਹੋਵੇਗੀ। ਇਸ ਦੀ ਅਗਵਾਈ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਕਰਨਗੇ। ਜਿਸ ਵਿੱਚ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹੇਗੀ।