ਚੰਡੀਗੜ੍ਹ- ਅੱਜ ਪੰਜਾਬ ਪੁਲਿਸ ਵਿਭਾਗ ਵਿੱਚ ਪੰਜਾਬ ਸਰਕਾਰ ਵੱਲੋਂ ਫੇਰ ਬਦਲ ਕੀਤੇ ਜਾ ਰਹੇ ਹਨ। ਗੁਰਪ੍ਰੀਤ ਕੌਰ ਦਿਓ ਵਧੀਕ ਡੀਜੀਪੀ ਨੂੰ ਪੰਜਾਬ ਪੁਲਿਸ ਵਿਭਾਗ ਦਾ ਨਵਾਂ ਚੀਫ਼ ਵਿਜੀਲੈਂਸ ਅਫਸਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਡੀ.ਜੀ.ਪੀ. ਪੰਜਾਬ ਦਫ਼ਤਰ ਨੇ ਆਈ.ਪੀ.ਐੱਸ. ਰੈਂਕ ਦੇ ਮਹਿਲਾ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਓ ਨੂੰ ਚੀਫ਼ ਵਿਜੀਲੈਂਸ ਅਫ਼ਸਰ ਪੰਜਾਬ ਨਿਯੁਕਤ ਕੀਤਾ ਹੈ। ਉਹਨਾਂ ਦੀ ਨਿਯੁਕਤੀ ਆਈ.ਪੀ.ਐੱਸ. ਅਧਿਕਾਰੀ ਈਸ਼ਵਰ ਸਿੰਘ ਏ.ਡੀ.ਜੀ.ਪੀ. ਕਮ ਡਾਇਰੈਕਟਰ ਵਿਜਲੈਂਸ ਬਿਊਰੋ ਪੰਜਾਬ ਦੀ ਥਾਂ ’ਤੇ ਹੋਈ ਹੈ।ਕਾਬਲੇਗੌਰ ਹੈ ਕਿ ਅੱਜ ਪੰਜਾਬ ਸਰਕਾਰ ਨੇ ਆਈਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਹੈ। ਅੱਜ ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲਿਆਂ ਦੇ ਨਾਲ ਵਿਭਾਗ ਵੀ ਬਦਲ ਦਿੱਤੇ ਹਨ। ਜਿਨ੍ਹਾਂ ਤਿੰਨ ਅਧਿਕਾਰੀਆਂ ਨੂੰ ਟਰਾਂਸਫਰ ਕੀਤਾ ਹੈ ਉਨ੍ਹਾਂ ਵਿੱਚ 1998 ਬੈਚ ਦੇ ਆਈਪੀਐਸ ਅਧਿਕਾਰੀ ਪ੍ਰਬੋਧ ਕੁਮਾਰ, 1994 ਬੈਚ ਦੇ ਆਈਪੀਐਸ ਅਧਿਕਾਰੀ ਐਸਐਸ ਸ੍ਰੀਵਾਸਤਵਾ ਅਤੇ 1994 ਬੈਚ ਦੇ ਆਈਪੀਐਸ ਅਧਿਕਾਰੀ ਅਮਰਦੀਪ ਸਿੰਘ ਹਨ।
ਗੁਰਪ੍ਰੀਤ ਕੌਰ ਦਿਓ ਬਣੇ ਪੰਜਾਬ ਪੁਲਿਸ ਦੀ ਨਵੇਂ ਵਿਜੀਲੈਂਸ ਮੁਖੀ…
March 25, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,261
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,242
- NewZealand3,569
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












