Home » ਓਟਾਰਾ ‘ਚ ਹੋਈ ਦੋ ਵਾਹਨਾਂ ਦੀ ਟੱਕਰ ‘ਚ 1 ਦੀ ਮੌਤ
Home Page News New Zealand Local News NewZealand

ਓਟਾਰਾ ‘ਚ ਹੋਈ ਦੋ ਵਾਹਨਾਂ ਦੀ ਟੱਕਰ ‘ਚ 1 ਦੀ ਮੌਤ

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਆਕਲੈਂਡ ਦੇ ਉਪਨਗਰ ਓਟਾਰਾ ਵਿੱਚ ਦੋ ਵਾਹਨਾਂ ਦੀ ਭਿਆਨਕ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੁਲਿਸ ਨੂੰ ਅੱਜ ਰਾਤ ਕਰੀਬ 8.40 ਵਜੇ ਹਿਲਸ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ। ਜਿੱਥੇ ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੱਲੋਂ ਸੜਕ ਨੂੰ ਬੰਦ ਕੀਤਾ ਗਿਆਂ ਹੈ ਅਤੇ ਸੀਰੀਅਸ ਕਰੈਸ਼ ਯੂਨਿਟ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ।