ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਮਜ਼ਾਨ ਮਹੀਨੇ ਦੇ ਮੌਕੇ ਸਭ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਰਹਿਮਤਾਂ ਦੇ ਪਵਿੱਤਰ ਮਹੀਨੇ ‘ਰਮਜ਼ਾਨ’ ਦੀਆਂ ਸਭ ਨੂੰ ਦਿਲੋਂ ਮੁਬਾਰਕਾਂ ਮਾਲਕ ਕਰੇ ਇਹ ਮਹੀਨਾ ਸਭ ਲਈ ਤੰਦਰੁਸਤੀ ਅਤੇ ਖ਼ੁਸ਼ਹਾਲੀ ਦੀਆਂ ਬੇਅੰਤ ਬਰਕਤਾਂ ਲੈ ਕੇ ਆਵੇ। ਪਰਮਾਤਮਾ ਸਭਨਾਂ ਦੀ ਜ਼ਿੰਦਗੀ ਵਿੱਚ ਭਰਪੂਰ ਰਹਿਮਤਾਂ ਬਖਸ਼ਿਸ਼ ਕਰਨ।
ਅੱਜ ਰਮਜ਼ਾਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਮੁਸਲਿਮ ਭਾਈਚਾਰੇ ਵਲੋਂ ਅੱਜ ਪਹਿਲਾਂ ਰੋਜ਼ਾ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਮਜ਼ਾਨ ਮਹੀਨੇ ਦੇ ਮੌਕੇ ਸਭ ਨੂੰ ਦਿੱਤੀ ਮੁਬਾਰਕਬਾਦ …
