ਬਰੈਂਪਟਨ,ਉਨਟਾਰੀਓ (ਕੁਲਤਰਨ ਸਿੰਘ ਪਧਿਆਣਾ)ਅੱਜ ਬਰੈਂਪਟਨ ਦੀ ਏਲਡਰੇਡੋ ਪਾਰਕ (Eldorado Park) ਵਿਖੇ ਕ੍ਰੈਡਿਟ ਵੈਲੀ ਨਦੀ ਚ ਡੁੱਬ ਜਾਣ ਕਰਕੇ ਪੰਜਾਬ ਤੋਂ ਆਏ ਅੰਤਰ-ਰਾਸ਼ਟਰੀ ਵਿਦਿਆਰਥੀ ਨਵਕਿਰਨ ਸਿੰਘ (20) ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਲਾਸ਼ ਸਟੀਲਜ਼/ ਕ੍ਰੈਡਿਟ ਵਿਉ ( Steeles/ Credit View) ਲਾਗੇ ਏਲਡਰੇਡੋ ਪਾਰਕ ਚੋਂ ਬਰਾਮਦ ਹੋਈ ਹੈ। ਪੀਲ ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਤੇ ਹਾਦਸਾ ਕਿਵੇਂ ਵਾਪਰਿਆ ਇਸ ਗੱਲ ਦਾ ਪਤਾ ਲਗਾਉਣ ਦੀਆਂ ਕੌਸ਼ਿਸ਼ਾ ਹੋ ਰਹੀਆ ਹਨ। ਨੌਜਵਾਨ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਣੀ ਕਲਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਬਹੁਤ ਵਾਰੀ ਦੱਸਣ ਦੇ ਬਾਵਜੂਦ ਵੀ ਡੂੰਘੇ ਪਾਣੀਆ ਤੋਂ ਬਚਾਅ ਪ੍ਰਤੀ ਅਣਗਹਿਲੀ ਵਰਤਣ ਦੀਆ ਘਟਨਾਵਾ ਵਾਪਰਦੀਆਂ ਰਹਿੰਦੀਆਂ ਹਨ ਜਿਸ ਕਾਰਨ ਕੈਨੇਡਾ ਚ ਪੜਨ ਆਏ ਵਿਦਿਆਰਥੀਆ ਦੀਆਂ ਦਰਜਨਾ ਮੌਤਾ ਪਾਣੀ ਚ ਡੁੱਬ ਜਾਣ ਕਾਰਨ ਹੋ ਜਾਂਦੀਆ ਹਨ।
ਪਾਣੀ ਚ ਡੁੱਬਣ ਨਾਲ ਪੰਜਾਬੀ ਵਿਦਿਆਰਥੀ ਦੀ ਮੌਤ …
May 15, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,265
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,246
- NewZealand3,573
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












