ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਾਣੀਕੇ ਸੋਮਵਾਰ ਨੂੰ ਪੰਜਾਬ ਵਿੱਚ ਲੋਕ ਦਰਬਾਰ ਲਗਾਉਣ ਜਾ ਰਹੇ ਹਨ। ਭਗਵੰਤ ਮਾਨ ਪੰਜਾਬ ਭਵਨ ਵਿੱਚ ਸਵੇਰੇ 11 ਵਜੇ ਇਹ ਦਰਬਾਰ ਲਾਉਣਗੇ, ਜਿਥੇ ਵੱਡੀ ਗਿਣਤੀ ਵਿੱਚ ਜਨਤਾ ਵੀ ਪਹੁੰਚੇਗੀ। ਇਸ ਦੌਰਾਨ ਸੀ.ਐੱਮ. ਮਾਨ ਇਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਇਥੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੱਢਿਆ ਜਾਵੇਗਾ।ਜ਼ਿਕਰਯੋਗ ਹੈ ਕਿ ਸੂਬੇ ਦੇ ਲੋਕ ਕਾਨੂੰਨ ਵਿਵਸਥਾ, ਸਿੱਖਿਆ, ਸਿਹਤ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਆਪਣੇ ਮਸਲਿਆਂ ਨੂੰ ਲੈ ਕੇ ਕਾਫੀ ਉਲਝਣ ‘ਚ ਹਨ ਅਤੇ ਉਹ ਕਈ ਮੁੱਦਿਆਂ ‘ਤੇ ਸਿੱਧੇ ਤੌਰ ‘ਤੇ ਸਰਕਾਰ ਨਾਲ ਰਾਬਤਾ ਕਰਨਾ ਚਾਹੁੰਦੇ ਹਨ ਤਾਂ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਵੱਲੋਂ ਲੋਕ ਕਚਹਿਰੀ ਲਗਾਈ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਲਾਉਣਗੇ ਜਨਤਾ ਦਰਬਾਰ,ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
May 16, 2022
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,265
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,246
- NewZealand3,573
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












