Home » ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਕੀਤੀ ਮੀਟਿੰਗ…
Home Page News • India • India News

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਕੀਤੀ ਮੀਟਿੰਗ…

Spread the news

ਕੇ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਅਫਸਰਾਂ ਨਾਲ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇਚਰਚਾ ਕੀਤੀ ।ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।