Home » ਡਾਕਟਰ ਐਸ਼ਲੀ ਬਲੂਮਫਿਲਡ ਵੀ ਹੋਏ ਕੋਰੋਨਾ ਦਾ ਸ਼ਿਕਾਰ…
Home Page News • New Zealand Local News • NewZealand

ਡਾਕਟਰ ਐਸ਼ਲੀ ਬਲੂਮਫਿਲਡ ਵੀ ਹੋਏ ਕੋਰੋਨਾ ਦਾ ਸ਼ਿਕਾਰ…

Spread the news

ਆਕਲੈਂਡ(ਬਲਜਿੰਦਰ ਸਿੰਘ) ਵਿਦੇਸ਼ ਦੌਰੇ ‘ਤੇ ਗਏ ਡਾਇਰੈਕਟਰ ਜਨਰਲ ਆਫ ਹੈਲਥ ਡਾਕਟਰ ਐਸ਼ਲੀ ਬਲੂਮਫਿਲਡ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਉਹ ਇਸ ਵੇਲੇ ਜਿਨੇਵਾ, ਸਵਿਟਜਰਲੈਂਡ ਵਿੱਚ ਹਨ ਤੇ ਉੱਥੇ ਉਹ ਵਰਲਡ ਹੈਲਥ ਅਸੈਂਬਲੀ ਵਿੱਚ ਹਿੱਸਾ ਲੈਣ ਗਏ ਹਨ।
ਹੁਣ ਉਹ ਜਿਨੇਵਾ ਵਿੱਚ ਸੈਲਫ ਆਈਸੋਲੇਟ ਕਰ ਰਹੇ ਹਨ ਤੇ ਇਸੇ ਲਈ ਉਨ੍ਹਾਂ ਦੀ ਵਾਪਸੀ ਨੂੰ ਲੈਕੇ ਦੇਰੀ ਹੋ ਸਕਦੀ ਹੈ।ਮਨਿਸਟਰੀ ਆਫ ਹੈਲਥ ਵਲੋਂ ਇਸ ਗੱਲ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ