Home » ਕ੍ਰਾਈਸਟਚਰਚ ‘ਚ ਪੱਬ ਦੇ ਬਾਹਰ ਚੱਲੀਆਂ ਗੋਲੀਆਂ…
Home Page News New Zealand Local News NewZealand

ਕ੍ਰਾਈਸਟਚਰਚ ‘ਚ ਪੱਬ ਦੇ ਬਾਹਰ ਚੱਲੀਆਂ ਗੋਲੀਆਂ…

Spread the news

ਆਕਲੈਂਡ(ਬਲਜਿੰਦਰ ਸਿੰਘ)ਬੀਤੀ ਰਾਤ ਨੂੰ ਕ੍ਰਾਈਸਟਚਰਚ ਦੇ ਇੱਕ ਬਾਰ ਦੇ ਬਾਹਰ ਗੋਲੀਆਂ ਚੱਲਣ ਦੀਆਂ ਖ਼ਬਰਾਂ ਸਨ।ਰਾਤ 9.30 ਵਜੇ ਦੇ ਕਰੀਬ ਪਾਰਕਲੈਂਡਜ਼ ਦੇ ਟਰਫ ਬਾਰ ਵਿੱਚ ਪੁਲਿਸ ਨੂੰ ਬੁਲਾਇਆ ਗਿਆ।ਜਿੱਥੇ ਗੋਲੀਆਂ ਚੱਲਣ ਦੀਆਂ ਖਬਰਾਂ ਹਨ ਪਰ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ।ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।