Home » ਸਿੱਧੂ ਮੂਸੇਵਾਲਾ ਮਾਮਲੇ ’ਚ ਦੇਹਰਦੂਨ ਤੋਂ 6 ਸ਼ੱਕੀ ਲੋਕਾਂ ਨੂੰ ਕੀਤਾ ਕਾਬੂ…
Home Page News • India • India News

ਸਿੱਧੂ ਮੂਸੇਵਾਲਾ ਮਾਮਲੇ ’ਚ ਦੇਹਰਦੂਨ ਤੋਂ 6 ਸ਼ੱਕੀ ਲੋਕਾਂ ਨੂੰ ਕੀਤਾ ਕਾਬੂ…

Spread the news

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਪੁਲੀਸ ਨੇ 6 ਜਣਿਆਂ ਨੂੰ ਦੇਹਰਾਦੂਨ ਤੋਂ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਉਤਰਾਖੰਡ ਵਿਸ਼ੇਸ਼ ਟਾਸਕ ਫੋਰਸ ਦੀ ਮਦਦ ਨਾਲ ਕੀਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲੀਸ ਦੀ ਟੀਮ ਸ਼ੱਕੀ ਵਿਅਕਤੀਆਂ ਨੂੰ ਲੈ ਕੇ ਪਰਤ ਰਹੀ ਹੈ। ਪੁਲੀਸ ਨੂੰ ਸ਼ੱਕ ਹੈ ਕਿ ਇਨ੍ਹਾਂ ਵਿਚੋਂ ਇਕ ਮੂਸੇਵਾਲਾ ਦੀ ਹੱਤਿਆ ਕਰਨ ਮੌਕੇ ਸ਼ਾਮਲ ਸੀ।