Home » ਬੀਤੀ ਰਾਤ ਦੱਖਣੀ ਆਕਲੈਂਡ ‘ਚ ਫਿਰ ਚੱਲੀਆਂ ਗੋਲੀਆਂ…
Home Page News • New Zealand Local News • NewZealand

ਬੀਤੀ ਰਾਤ ਦੱਖਣੀ ਆਕਲੈਂਡ ‘ਚ ਫਿਰ ਚੱਲੀਆਂ ਗੋਲੀਆਂ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੁੱਧਵਾਰ ਸ਼ਾਮ ਨੂੰ ਗੋਲੀ ਚੱਲਣ ਦੀ ਰਿਪੋਰਟ ਤੋਂ ਬਾਅਦ ਪੁਲਿਸ ਨੂੰ ਕਰੀਬ 7.50 ਵਜੇ ਮੈਨੂਕਾਉ ਵਿੱਚ ਅਲਬਰਟ ਸਟਰੀਟ ਦੇ ਇੱਕ ਪਤੇ ‘ਤੇ ਬੁਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਕਿਸੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀ ਹੈ ਪੁਲਿਸ ਨੇ ਦੱਸਿਆ ਕਿ ਘੇਰਾਬੰਦੀ ਕੀਤੀ ਗਈ ਹੈ ਅਤੇ ਪੁੱਛਗਿੱਛ ਜਾਰੀ ਹੈ।ਇਸ ਘਟਨਾਂ ਤੋ ਸਿਰਫ਼ 10 ਮਿੰਟ ਬਾਅਦ ਬਾਊਂਡਰੀ ਰੋਡ ਪਾਪਾਕੁਰਾ ਤੇ ਇੱਕ ਪਤੇ ‘ਗੋਲੀ ਚੱਲਣ ਦੀ ਰਿਪੋਰਟ ਮਿਲੀ ਉਹਨਾਂ ਦੱਸਿਆਂ ਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।