Home » ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀਜੀਆਈ ਚੰਡੀਗੜ੍ਹ ਦਾਖ਼ਲ…
Home Page News • India • India News

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀਜੀਆਈ ਚੰਡੀਗੜ੍ਹ ਦਾਖ਼ਲ…

Spread the news

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ (PGI Chandigarh) ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।